ਕੇਵਲ ਢਿੱਲੋਂ ਦੀ ਨਰਿੰਦਰ ਮੋਦੀ ਨਾਲ ਮੁਲਾਕਾਤ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਸੰਸਦ ਭਵਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਪੰਜਾਬ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ। ਮੀਟਿੰਗ
ਕੇਵਲ ਢਿੱਲੋਂ ਦੀ ਨਰਿੰਦਰ ਮੋਦੀ ਨਾਲ ਮੁਲਾਕਾਤ Read More »









