Punjabi Lens

lalikhushal@gmail.com

ਹਿਮਾਚਲ ਪ੍ਰਦੇਸ਼

ਹਿਮਾਚਲ ’ਚ ਲੈਂਡ ਸਲਾਈਡ, ਜ਼ਿੰਦਗੀ ਅਸਤ-ਵਿਅਸਥ

ਪੰਜਾਬ ਵਿਚ ਵੀ ਆਉਂਦੇ ਐਤਵਾਰ ਨੂੰ ਭਾਰੀ ਮੀਂਹ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼    ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ਵਿਚ ਲੰਘੀ ਰਾਤ ਭਾਰੀ ਮੀਂਹ ਪਿਆ ਹੈ। ਕਿਨੌਰ ਦੇ ਚੋਲਿੰਗ ਵਿਚ ਮੀਂਹ ਤੋਂ ਬਾਅਦ ਮਲਬਾ ਨੈਸ਼ਨਲ ਹਾਈਵੇਅ ’ਤੇ ਡਿੱਗ ਗਿਆ, ਜਿਸ ਕਾਰਨ ਦੋ ਗੱਡੀਆਂ ਮਲਬੇ ਹੇਠਾਂ ਦਬ ਗਈਆਂ। ਇਸ ਭਾਰੀ ਮੀਂਹ ਕਰਕੇ ਹਿਮਾਚਲ ਸੂਬੇ ਵਿਚ 49 ਸੜਕਾਂ

ਹਿਮਾਚਲ ’ਚ ਲੈਂਡ ਸਲਾਈਡ, ਜ਼ਿੰਦਗੀ ਅਸਤ-ਵਿਅਸਥ Read More »

ਚਰਨਜੀਤ ਚੰਨੀ

ਰਾਜਾ ਵੜਿੰਗ ਦੀ ਪ੍ਰਧਾਨਗੀ ਮਨਜੂਰ ਨਹੀਂ

ਪੰਜਾਬ ਕਾਂਗਰਸ ’ਚ ਕਲੇਸ਼ ਵਧਿਆ    ਚੰਨੀ ਗਰੁੱਪ ਨੇ ਕਿਹਾ : ਰਾਜਾ ਵੜਿੰਗ ਦੀ ਪ੍ਰਧਾਨਗੀ ਮਨਜੂਰ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼    ਬੰਗਾਲ ਦੀ ਤਿ੍ਰਣਮੂਲ ਕਾਂਗਰਸ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਵਿਚ ਵੀ ਫੁੱਟ ਦੇ ਆਸਾਰ ਹਨ। ਕਾਂਗਰਸ ਹਾਈਕਮਾਨ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰ ਕੀਤੇੇ ਗਏ ‘ਪੰਜਾਬ ਫਾਰਮੂਲੇ’ ਤੋਂ ਬਹੁਤੇ ਆਗੂ ਖੁਸ਼ ਨਹੀਂ ਹਨ।

ਰਾਜਾ ਵੜਿੰਗ ਦੀ ਪ੍ਰਧਾਨਗੀ ਮਨਜੂਰ ਨਹੀਂ Read More »

ਨਰਿੰਦਰ ਮੋਦੀ, ਪ੍ਰਧਾਨ ਮੰਤਰੀ

ਨਰਿੰਦਰ ਮੋਦੀ ਸਰਕਾਰ ਦਾ ‘ਮਿਸ਼ਨ ਕਬਜ਼ਾ’ ਜਾਰੀ

ਨਰਿੰਦਰ ਮੋਦੀ ਸਰਕਾਰ ਦਾ ‘ਮਿਸ਼ਨ ਕਬਜ਼ਾ’ ਜਾਰੀ, ਐਨਡੀਏ ’ਚ 360 ਲੋਕ ਸਭਾ ਮੈਂਬਰਾਂ ਦਾ ਟੀਚਾ ਪੂਰਾ ਕਰਨ ਦੀ ਵਿਉਂਤਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼  ਭਾਰਤੀ ਜਨਤਾ ਪਾਰਟੀ ਦੇ ਚੋਟੀ ਦੇ ਰਣਨੀਤੀਕਾਰ ਸਿਆਸੀ ਤਸਵੀਰ ਬਦਲਣ ਲਈ ‘ਮਿਸ਼ਨ 360’ ਲਈ ਜੁਟੇ ਹੋਏ ਹਨ। ਲੰਘੀ 17 ਅਪ੍ਰੈਲ ਨੂੰ ਮਹਿਲਾ ਰਾਖਵਾਂਕਰਨ ਨਾਲ ਸਬੰਧਤ ਬਿੱਲ ’ਤੇ ਲੋਕ ਸਭਾ ਵਿਚ ਝਟਕਾ ਲੱਗਣ ਤੋਂ

ਨਰਿੰਦਰ ਮੋਦੀ ਸਰਕਾਰ ਦਾ ‘ਮਿਸ਼ਨ ਕਬਜ਼ਾ’ ਜਾਰੀ Read More »

ਆਸਟ੍ਰੇਲੀਆਈ ਪ੍ਰਧਾਨ ਮੰਤਰੀ

ਆਸਟ੍ਰੇਲੀਆ ’ਚ ਸਟੂਡੈਂਟ ਵੀਜ਼ਾ ਫੀਸ 25 %ਵਧੀ

ਆਸਟਰੇਲੀਆ ’ਚ ਪੜ੍ਹਾਈ ਮਹਿੰਗੀ – ਸਟੂਡੈਂਟ ਵੀਜ਼ਾ ਫੀਸ 25 ਫੀਸਦੀ ਵਧਾਈ ਪੰਜਾਬੀਆਂ ’ਤੇ ਪਵੇਗਾ ਇਸਦਾ ਜ਼ਿਆਦਾ ਅਸਰ ਚੰਡੀਗੜ੍ਹ/ਬਿਊਰੋ ਨਿਊਜ਼  ਆਸਟਰੇਲੀਆ ਦੀ ਸਰਕਾਰ ਨੇ ਸਟੂਡੈਂਟ ਵੀਜ਼ਾ ਅਰਜ਼ੀ ਫੀਸ 25 ਫੀਸਦੀ ਵਧਾ ਕੇ 2500 ਆਸਟਰੇਲੀਆਈ ਡਾਲਰ ਕਰ ਦਿੱਤੀ ਹੈ, ਜੋ ਕਿ 1 ਜੁਲਾਈ 2026 ਤੋਂ ਲਾਗੂ ਹੋ ਗਈ ਹੈ। ਇਹ ਫੀਸ ਪਹਿਲਾਂ 2 ਹਜ਼ਾਰ ਆਸਟਰੇਲੀਆਈ ਡਾਲਰ ਸੀ।

ਆਸਟ੍ਰੇਲੀਆ ’ਚ ਸਟੂਡੈਂਟ ਵੀਜ਼ਾ ਫੀਸ 25 %ਵਧੀ Read More »

ਮੁਨੀਸ਼ ਤਿਵਾੜੀ

ਮਨੀਸ਼ ਤਿਵਾੜੀ ਛੱਡ ਸਕਦੇ ਹਨ ਕਾਂਗਰਸ!

ਮੁਨੀਸ਼ ਤਿਵਾੜੀ, ਚਰਨਜੀਤ ਚੰਨੀ ਅਤੇ ਸੁਖਜਿੰਦਰ ਰੰਧਾਵਾ ਸਣੇ ਕਈ ਆਗੂ ਬਾਗੀ ਹੋਣ ਦੇ ਰੌਅ ਚ    ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਕਾਂਗਰਸ ਦੇ ਸੰਗਠਨ ਵਿਚ ਹੋਏ ਫੇਰਬਦਲ ਨੂੰ ਲੈ ਕੇ ਚੰਡੀਗੜ੍ਹ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨਰਾਜ਼ ਹੋ ਗਏ ਹਨ। ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਕਾਂਗਰਸ ਹਾਈਕਮਾਨ ਵਲੋਂ ਗਠਿਤ ਕੀਤੀਆਂ ਗਈਆਂ

ਮਨੀਸ਼ ਤਿਵਾੜੀ ਛੱਡ ਸਕਦੇ ਹਨ ਕਾਂਗਰਸ! Read More »

ਪੰਜਾਬ ਮੰਤਰੀ ਮੰਡਲ

ਸੋਧੀ ਲੈਂਡ ਪੂਲਿੰਗ ਨੀਤੀ ‘ਤੇ SAD ਦਾ ਮੋਰਚਾ

ਸੁਖਬੀਰ ਬਾਦਲ ਦਾ ਇਲਜ਼ਾਮ: ‘ਆਪ’ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਕਰੇਗੀ ਹੜੱਪ ਚੰਡੀਗੜ੍ਹ/ਬਿਊਰੋ ਨਿਊਜ਼ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬਾ ਸਰਕਾਰ ਦੀ ਇਸ ਨੀਤੀ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਹੜੱਪ ਕਰਨ ਦੀ ਸਾਜਿਸ਼ ਦੱਸਿਆ ਹੈ।

ਸੋਧੀ ਲੈਂਡ ਪੂਲਿੰਗ ਨੀਤੀ ‘ਤੇ SAD ਦਾ ਮੋਰਚਾ Read More »

ਭਗਵੰਤ ਮਾਨ

ਭਗਵੰਤ ਮਾਨ ਵਿਪਾਸਨਾ ਲਈ ਬੰਗਲੁਰੂ ਪਹੁੰਚੇ

ਇੱਕ ਹਫਤਾ ਨੇਚਰ ਕੇਅਰ ਸੈਂਟਰ ’ਚ ਰਹਿਣਗੇ ਪੰਜਾਬ ਦੇ ਸੀਐਮ ਚੰਡੀਗੜ੍ਹ/ਬਿਊਰੋ ਨਿਊਜ਼        ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਕ ਹਫਤੇ ਦੇ ਨੈਚਰੋਪੈਥੀ ਲਈ ਬੈਂਗਲੁਰੂ ਪਹੁੰਚ ਗਏ ਹਨ। ਪ੍ਰਸ਼ਾਸਨਿਕ ਸੂਤਰਾਂ ਮੁਤਾਬਕ, ਸੀਐਮ ਮਾਨ ਬੈਂਗਲੁਰੂ ਦੇ ਇੱਕ ਨਿੱਜੀ ਨੇਚਰ ਕੇਅਰ ਸੈਂਟਰ ਵਿੱਚ ਕਰੀਬ 7 ਦਿਨ ਰਹਿਣਗੇ, ਜਿੱਥੇ ਉਹ ਕੁਦਰਤੀ ਤਰੀਕਿਆਂ ਨਾਲ ਆਪਣਾ ਇਲਾਜ ਅਤੇ

ਭਗਵੰਤ ਮਾਨ ਵਿਪਾਸਨਾ ਲਈ ਬੰਗਲੁਰੂ ਪਹੁੰਚੇ Read More »

ਨਰਿੰਦਰ ਮੋਦੀ ਐਂਡ ਸ਼ਾਹਬਾਜ਼ ਸ਼ਰੀਫ਼

117 ਹਸਤੀਆਂ ਦੀ ਮੋਦੀ ਤੇ ਸ਼ਰੀਫ ਨੂੰ ਚਿੱਠੀ

ਭਾਰਤ ਅਤੇ ਪਾਕਿਸਤਾਨ ਦੀਆਂ 117 ਪ੍ਰਮੁੱਖ ਹਸਤੀਆਂ ਨੇ ਨਰਿੰਦਰ ਮੋਦੀ ਅਤੇ ਸ਼ਾਹਬਾਜ਼ ਸ਼ਰੀਫ ਨੂੰ ਲਿਖੀ ਚਿੱਠੀ ਕਿਹਾ : ਦੁਸ਼ਮਣੀ ਖਤਮ ਕਰੋ, ਗੱਲਬਾਤ ਅਤੇ ਰਿਸ਼ਤੇ ਫਿਰ ਸ਼ੁਰੂ ਹੋਣਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤਿਆਂ ਨੂੰ ਸੁਧਾਰਨ ਦੇ ਲਈ ਦੋਵੇਂ ਦੇਸ਼ਾਂ ਦੀਆਂ 117 ਹਸਤੀਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼

117 ਹਸਤੀਆਂ ਦੀ ਮੋਦੀ ਤੇ ਸ਼ਰੀਫ ਨੂੰ ਚਿੱਠੀ Read More »

ਨਿਆਰਾ ਪੈਟਰੋਲ ਡੀਜ਼ਲ

ਨਿਆਰਾ ਦਾ ਪੈਟਰੋਲ-ਡੀਜ਼ਲ ਹੋਇਆ ਸਸਤਾ

ਭਾਰਤ ’ਚ ਕਮਰਸ਼ੀਅਲ ਗੈਸ ਸਿਲੰਡਰ ਦਾ ਵੀ ਘਟਿਆ ਰੇਟ ਨਵੀਂ ਦਿੱਲੀ/ਬਿਊਰੋ ਨਿਊਜ਼  ਭਾਰਤ ਦੀ ਸਭ ਤੋਂ ਵੱਡੀ ਨਿੱਜੀ ਬਾਲਣ ਰਿਟੇਲਰ ਨਿਆਰਾ ਐਨਰਜੀ ਨੇ ਪੈਟਰੋਲ ਦੀਆਂ ਕੀਮਤਾਂ ਵਿਚ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵਿਚ 3 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰ ਦਿੱਤੀ ਹੈ। ਇਹ ਕਟੌਤੀ ਦੋ ਸਾਲਾਂ ਤੋਂ ਵੱਧ ਸਮੇਂ ਵਿਚ ਕਿਸੇ ਵੀ ਕੰਪਨੀ ਵਲੋਂ

ਨਿਆਰਾ ਦਾ ਪੈਟਰੋਲ-ਡੀਜ਼ਲ ਹੋਇਆ ਸਸਤਾ Read More »

ਭਗਵੰਤ ਮਾਨ

ਮਹਿਲਾਵਾਂ ਦੇ ਬੈਂਕ ਖਾਤਿਆਂ ‘ਚ ਆਏ 1000 ਰੁਪਏ

ਭਗਵੰਤ ਮਾਨ ਸਰਕਾਰ ਨੇ ਪਾਏ ਮਹਿਲਾਵਾਂ ਦੇ ਖਾਤੇ ਵਿੱਚ 3000-4500 ਰੁਪਏ   ਭਗਵੰਤ ਮਾਨ ਸਰਕਾਰ ਨੇ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਇੱਕੋ ਵਾਰ ਜਾਰੀ ਕੀਤੀਆਂ। ਪੰਜਾਬ ਦੀ ਹਰ ਯੋਗ ਮਹਿਲਾ ਨੂੰ 3,000 ਰੁਪਏ, ਜਦਕਿ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 4,500 ਰੁਪਏ ਮਿਲੇ। ‘ਆਪ’ ਨੇ ਆਪਣਾ ਆਖ਼ਰੀ ਚੋਣ ਵਾਅਦਾ ਵੀ ਪੂਰਾ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ।

ਮਹਿਲਾਵਾਂ ਦੇ ਬੈਂਕ ਖਾਤਿਆਂ ‘ਚ ਆਏ 1000 ਰੁਪਏ Read More »

Scroll to Top