punjabilens.com

lalikhushal@gmail.com

ਭਗਵੰਤ ਸਿੰਘ ਮਾਨ, ਰਾਜਮਹਿੰਦਰ ਸਿੰਘ ਮਜੀਠਾ

ਮਾਝੇ ਵਿੱਚ ਅਕਾਲੀ ਦਲ ਨੂੰ ਝਟਕਾ, ਰਾਜਮਹਿੰਦਰ ਸਿੰਘ ਮਜੀਠਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਇਸਦੇ ਚੱਲਦਿਆਂ ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਵਿਧਾਇਕ ਰਾਜ ਮਹਿੰਦਰ ਸਿੰਘ ਮਜੀਠਾ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਰਾਜ ਮਹਿੰਦਰ ਸਿੰਘ ਮਜੀਠਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਆਰ.ਟੀ.ਆਈ. ਕਮਿਸ਼ਨਰ ਹੇਮਇੰਦਰ […]

ਮਾਝੇ ਵਿੱਚ ਅਕਾਲੀ ਦਲ ਨੂੰ ਝਟਕਾ, ਰਾਜਮਹਿੰਦਰ ਸਿੰਘ ਮਜੀਠਾ ‘ਆਪ’ ਵਿੱਚ ਸ਼ਾਮਲ Read More »

ਪੰਜਾਬ ਦੇ ਖਿਡਾਰੀ

87 ਖਿਡਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ

ਚੰਡੀਗੜ੍ਹ / ਬਿਊਰੋ ਨਿਊਜ਼  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਇਤਿਹਾਸ ਵਿੱਚ ਵੱਡੇ ਖੇਡ ਸਮਾਗਮ ਦੌਰਾਨ ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ 87  ਖਿਡਾਰੀਆਂ ਅਤੇ 1,070 ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡਾਂ ਤੋਂ ਲੈ ਕੇ ਅੰਤਰਰਾਸ਼ਟਰੀ ਖੇਡ ਮੈਦਾਨਾਂ ਤੱਕ ਸੂਬੇ ਵਿੱਚ ਖੇਡਾਂ

87 ਖਿਡਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ Read More »

ਰਾਜ ਕੁਮਾਰ ਚੱਬੇਵਾਲ

ਡਾ. ਚੱਬੇਵਾਲ ਫਗਵਾੜਾ ਵਿਧਾਨ ਸਭਾ ਹਲਕੇ ਲਈ ਹਲਕਾ ਇੰਚਾਰਜ ਨਿਯੁਕਤ

ਰਾਜ ਕੁਮਾਰ ਚੱਬੇਵਾਲ ਨੂੰ ਨਵੀਂ ਜ਼ਿੰਮੇਵਾਰੀ ਮਿਲੀ  ਚੰਡੀਗੜ੍ਹ / ਬਿਊਰੋ ਨਿਊਜ਼  ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਪੰਜਾਬ ਦੇ ਫਗਵਾੜਾ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਹ ਐਲਾਨ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦੁਆਰਾ ਦਸਤਖਤ ਕੀਤੇ ਗਏ ਇੱਕ ਅਧਿਕਾਰਤ ਆਦੇਸ਼

ਡਾ. ਚੱਬੇਵਾਲ ਫਗਵਾੜਾ ਵਿਧਾਨ ਸਭਾ ਹਲਕੇ ਲਈ ਹਲਕਾ ਇੰਚਾਰਜ ਨਿਯੁਕਤ Read More »

ਭਗਵੰਤ ਸਿੰਘ ਮਾਨ

ਪੰਜਾਬ ਦੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ ਬਦਲਿਆ, 25 ਤੋਂ ਲਾਗੂ ਹੋਵੇਗਾ

ਪੰਜਾਬ ਦੇ ਸਕੂਲਾਂ ਤੇ ਦਫ਼ਤਰਾਂ ਦਾ ਬਦਲ ਗਿਆ ਸਮਾਂ, ਗਰਮੀ ਕਾਰਨ ਲਿਆ ਫੈਸਲਾ  ਚੰਡੀਗੜ੍ਹ / ਬਿਊਰੋ ਨਿਊਜ਼  ਭਿਆਨਕ ਗਰਮੀ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। ਵਡੇਰੇ

ਪੰਜਾਬ ਦੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ ਬਦਲਿਆ, 25 ਤੋਂ ਲਾਗੂ ਹੋਵੇਗਾ Read More »

ਕਿਰਤੀ ਮਜ਼ਦੂਰ

ਹੜਤਾਲ ਕਿਰਤੀਆਂ ਦਾ ਹੱਕ – ਕੌਮਾਂਤਰੀ ਅਦਾਲਤ ਦਾ ਫ਼ੈਸਲਾ

ਜਿਸ ਧਰਤੀ ਉੱਤੇ ਰੱਜਵਾ ਟੁੱਕਰ ਖਾਂਦੇ ਨਹੀਂ ਮਜ਼ਦੂਰ ਉਸ ਧਰਤੀ ਦੇ ਹਾਕਮ ਕੁੱਤੇ, ਉਸ ਦੇ ਹਾਕਮ ਸੂਰ ਲਹਿੰਦੇ ਪੰਜਾਬ ਵਿੱਚ ਵੱਸਦੇ ਪੰਜਾਬੀ ਦੇ ਸਿਰਮੌਰ ਸ਼ਾਇਰ ਬਾਬਾ ਨਜ਼ਮੀ ਦਾ ਇਹ ਬਹੁਤ ਹੀ ਮਕਬੂਲ ਸ਼ੇਅਰ ਹੈ, ਇਹ ਮਜ਼ਦੂਰਾਂ ਅਤੇ ਕਿਰਤੀਆਂ ਦੇ ਹੱਕ ਵਿੱਚ ਮਾਰਿਆ ਹਾਅ ਦਾ ਨਾਅਰਾ ਹੈ, ਜਿਸ ਕਾਰਨ ਉਨ੍ਹਾਂ ਨੂੰ ਜੇਲ੍ਹ ਤੱਕ ਜਾਣਾ ਪਿਆ ਸੀ।

ਹੜਤਾਲ ਕਿਰਤੀਆਂ ਦਾ ਹੱਕ – ਕੌਮਾਂਤਰੀ ਅਦਾਲਤ ਦਾ ਫ਼ੈਸਲਾ Read More »

ਕਾਕਰੌਚ ਪਾਰਟੀ ਦੇ ਬਾਨੀ ਦਿਪਕੇ ਦੇ ਮਾਪੇ ਡਰੇ, ਗ੍ਰਿਫ਼ਤਾਰੀ ਦਾ ਡਰ

ਕਾਕਰੌਚ ਪਾਰਟੀ ਦੇ ਬਾਨੀ ਅਭਿਜੀਤ ਦਿਬਕੇ ਡਰੇ, ਗ੍ਰਿਫ਼ਤਾਰੀ ਦਾ ਡਰ ਸਤਾਉਣ ਲੱਗਾ ਦਿੱਲੀ / ਬਿਊਰੋ ਨਿਊਜ਼  ਵਿਅੰਗਾਤਮਕ ਡਿਜੀਟਲ ਮੁਹਿੰਮ Cockroach Janta Party (ਸੀਜੇਪੀ) ਦੇ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਪ੍ਰਸਿੱਧ ਹੋਣ ਦੇ ਮੱਦੇਨਜ਼ਰ ਇਸਦੇ ਸੰਸਥਾਪਕ Abhijeet Dipke ਦੇ ਮਾਤਾ-ਪਿਤਾ ਨੂੰ ਇਹ ਡਰ ਸਤਾਉਣ ਲੱਗਾ ਹੈ ਕਿ ਉਨ੍ਹਾਂ ਦਾ ਪੁੱਤਰ ਮੁਸੀਬਤ ਵਿੱਚ ਪੈ ਸਕਦਾ ਹੈ ਜਾਂ

ਕਾਕਰੌਚ ਪਾਰਟੀ ਦੇ ਬਾਨੀ ਦਿਪਕੇ ਦੇ ਮਾਪੇ ਡਰੇ, ਗ੍ਰਿਫ਼ਤਾਰੀ ਦਾ ਡਰ Read More »

ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਨੂੰ ਆਈਐੱਸਆਈ ਦਾ ਏਜੰਟ ਕਹਿਣਾ 3 ਕਰੋੜ ਪੰਜਾਬੀਆਂ ਦਾ ਅਪਮਾਨ- ਚੀਮਾ

ਹਰਪਾਲ ਚੀਮਾ ਨੇ ਗੱਲਬਾਤ ਕਰ ਕੇ ਸਫ਼ਾਈ ਕਰਮੀਆਂ ਦੀ ਹੜਤਾਲ ਖ਼ਤਮ ਕਰਵਾਈ  ਚੰਡੀਗੜ੍ਹ/ ਬਿਊਰੋ ਨਿਊਜ਼  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਭਰ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ, ਨਗਰ ਕੌਂਸਲਾਂ, ਨਗਰ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਫਲ ਗੱਲਬਾਤ ਤੋਂ ਬਾਅਦ ਆਪਣੀ ਚੱਲ ਰਹੀ ਹੜਤਾਲ ਵਾਪਸ ਲੈਣ ਦਾ

ਭਗਵੰਤ ਮਾਨ ਨੂੰ ਆਈਐੱਸਆਈ ਦਾ ਏਜੰਟ ਕਹਿਣਾ 3 ਕਰੋੜ ਪੰਜਾਬੀਆਂ ਦਾ ਅਪਮਾਨ- ਚੀਮਾ Read More »

ਕੌਕਰੌਚ ਜਨਤਾ ਪਾਰਟੀ

ਕਾਕਰੋਚ, ਕਾਫ਼ਕਾ, ਲੋਰਕਾ ਤੇ ਅਸੀਂ

‘‘ਇੱਕ ਸਵੇਰ ਜਦੋਂ ਗਰੈਗਰ ਸਮਸਾ ਆਪਣੇ ਬੇਚੈਨ ਕਰ ਦੇਣ ਵਾਲੇ ਸੁਫ਼ਨਿਆਂ ’ਚੋਂ ਜਾਗਿਆ ਤਾਂ ਉਸ ਨੇ ਆਪਣੇ ਬਿਸਤਰੇ ਵਿੱਚ ਆਪਣੇ ਆਪ ਨੂੰ ਇੱਕ ਵੱਡੇ ਕੀੜੇ ਮਕੌੜੇ (ਕਾਕਰੋਚ) ਵਿੱਚ ਬਦਲ ਲਿਆ ਸੀ।’’ -ਫਰਾਂਜ਼ ਕਾਫ਼ਕਾ, ਨਾਵਲ ‘ਦਿ ਮੈਟਾਮਾਰਫੋਸਿਸ’ ‘‘ਓ ਸ਼ਾਇਰ, ਮਨੁੱਖਾਂ ਨੂੰ ਦੱਸ ਕਿ ਨਿਮਰ ਹੋਣ। ਕੁਦਰਤ ਵਿੱਚ ਸਾਰੇ ਜੀਵ ਬਰਾਬਰ ਹਨ।’’ – ਲੋਰਕਾ, ਨਾਟਕ ‘ਤਿਤਲੀ ਦਾ

ਕਾਕਰੋਚ, ਕਾਫ਼ਕਾ, ਲੋਰਕਾ ਤੇ ਅਸੀਂ Read More »

ਸਿਹਤ

ਸਿਹਤ: ਹਰ ਰੋਜ਼ ਪੌੜੀਆਂ ਚੜ੍ਹਨਾ ਸਿਹਤ ਤੇ ਦਿਮਾਗ ਲਈ ਕਿਵੇਂ ਸਿਹਤਮੰਦ ਹੈ

ਪੌੜੀਆਂ ਚੜ੍ਹਨ ਨਾਲ ਸਿਹਤ ਵਿੱਚ ਕੀ ਫਰਕ ਪੈਂਦਾ ਹੈ    ਖੋਜ ਵਿੱਚ ਪਤਾ ਲੱਗਿਆ ਹੈ ਕਿ ਪੌੜ੍ਹੀਆਂ ਚੜ੍ਹਣਾ ਵੱਡੀ ਉਮਰ ਦੇ ਲੋਕਾਂ ਵਿੱਚ ਸੰਤੁਲਨ ਸੁਧਾਰਣ ਅਤੇ ਡਿੱਗਣ ਦੇ ਖ਼ਤਰੇ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ, ਨਾਲ ਹੀ ਇਹ ਸਰੀਰ ਦੇ ਹੇਠਲੇ ਹਿੱਸੇ ਦੀ ਤਾਕਤ ਵੀ ਵਧਾਉਂਦਾ ਹੈ। ਹੋਰ ਅਧਿਐਨਾਂ ਵਿੱਚ ਇਹ ਵੀ ਸਾਹਮਣੇ ਆਇਆ ਹੈ

ਸਿਹਤ: ਹਰ ਰੋਜ਼ ਪੌੜੀਆਂ ਚੜ੍ਹਨਾ ਸਿਹਤ ਤੇ ਦਿਮਾਗ ਲਈ ਕਿਵੇਂ ਸਿਹਤਮੰਦ ਹੈ Read More »