ਸਫ਼ਾਈ ਕਰਮੀਆਂ ਦੀ ਹੜਤਾਲ, ਦੁਆਬੇ ‘ਚ ਅਸਰ
ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਫੋਰਸ ਕੀਤੀ ਗਈ ਤੈਨਾਤ ਜਲੰਧਰ/ਬਿਊਰੋ ਨਿਊਜ਼ ਸਫਾਈ ਕਰਮਚਾਰੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਜਲੰਧਰ ਸਣੇ ਦੋਆਬਾ ਖੇਤਰ ’ਚ ਭਰਵਾਂ ਹੁੰਗਾਰਾ ਮਿਲਿਆ ਹੈ। ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਉਤੇ ਹੋਏ ਪੁਲਿਸ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਸੋਮਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸੇ ਦੌਰਾਨ ਅਮਨ ਕਾਨੂੰਨ ਦੀ […]
ਸਫ਼ਾਈ ਕਰਮੀਆਂ ਦੀ ਹੜਤਾਲ, ਦੁਆਬੇ ‘ਚ ਅਸਰ Read More »









