punjabilens.com

lalikhushal@gmail.com

ਅਮਨ ਅਰੋੜਾ, ਮੰਤਰੀ ਪੰਜਾਬ

ਬੈਗਾਂ ਵਾਲੇ ਨੋਟ ਅਤੇ ਆਪ ਦਾ ਕੂਨੈਕਸ਼ਨ – ਪੂਰੇ ਕੇਸ ਦੀ ਕਹਾਣੀ

ਚੰਡੀਗੜ੍ਹ/ ਖੁਸ਼ਹਾਲ ਲਾਲੀ  ਮੋਹਾਲੀ ਦੇ ਖਰੜ ਅਤੇ ਚੰਡੀਗੜ੍ਹ ਵਿੱਚ ਕੁਝ ਰੀਅਲ ਅਸਟੇਟ ਗਰੁੱਪਾਂ ਖਿਲਾਫ਼ ਇਨਫੋਰਸਮੈਂਟ ਡਇਰੈਕੋਰੇਟ ਦੀ ਕਾਰਵਾਈ ਨੇ ਸਿਆਸੀ ਰੰਗਤ ਫੜ ਲਈ ਹੈ। ਵੀਰਵਾਰ ਦਾ ਦਿਨ ਚੜ੍ਹਦਿਆਂ ਹੀ, ਮੀਡੀਆ ਰਾਹੀਂ ਖਰੜ ਦੀ ਰਿਹਾਇਸ਼ੀ ਕਾਲੋਨੀ ਦੀ 9ਵੀਂ ਮੰਜ਼ਿਲ ਤੋਂ ਨੋਟਾਂ ਦੇ ਬੈਗ ਡਿੱਗਣ ਦੀਆਂ ਖ਼ਬਰਾ ਸ਼ੁਰੂ ਹੋਈਆਂ। ਇਨ੍ਹਾਂ ਖਬਰਾਂ ਦੇ ਆਉਂਦਿਆ ਹੀ ਅਕਾਲੀ ਦਲ ਦੇ […]

ਬੈਗਾਂ ਵਾਲੇ ਨੋਟ ਅਤੇ ਆਪ ਦਾ ਕੂਨੈਕਸ਼ਨ – ਪੂਰੇ ਕੇਸ ਦੀ ਕਹਾਣੀ Read More »

ਕੁਲਤਾਰ ਸਿੰਘ ਸੰਧਵਾ, ਸਪੀਕਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ ਰੱਖਿਆ ਆਪਣਾ ਪੱਖ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਿੱਤਾ ਸਪੱਸ਼ਟੀਕਰਨਅੰਮਿ੍ਰਤਸਰ/ਬਿਊਰੋ ਨਿਊਜ਼    ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ 8 ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਪਹੁੰਚੇ, ਜਿੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣਾ ਸਪੱਸ਼ਟੀਕਰਨ ਵੀ ਦਿੱਤਾ। ਬੇਅਦਬੀ ਦੇ ਖਿਲਾਫ ਭਗਵੰਤ ਮਾਨ ਸਰਕਾਰ ਵਲੋਂ ਬਣਾਏ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ ਰੱਖਿਆ ਆਪਣਾ ਪੱਖ Read More »

ਬਿਰਹਾ ਦਾ ਸੁਲਤਾਨ – ਸ਼ਿਵ ਕੁਮਾਰ ਬਟਾਲਵੀ ਦੀ ਅਣਕਹੀ ਕਹਾਣੀ

ਪੰਜਾਬੀ ਸਾਹਿਤ ਦੇ ਇਤਿਹਾਸ ਵਿੱਚ ਬਹੁਤ ਲੇਖਕ ਆਏ ਤੇ ਗਏ, ਪਰ ਇੱਕ ਸ਼ਖਸ ਅਜਿਹਾ ਸੀ ਜਿਸ ਨੂੰ ਮੌਤ ਨੇ ਡਰਾਇਆ ਨਹੀਂ, ਸਗੋਂ ਉਸ ਨੇ ਮੌਤ ਨਾਲ ਮੁਹੱਬਤ ਕੀਤੀ। ਉਹ ਸ਼ਾਇਰ, ਜਿਸ ਨੇ ਲਿਖਿਆ ਸੀ ‘ਅਸਾਂ ਤਾਂ ਜੋਬਨ ਰੁੱਤੇ ਮਰਨਾ, ਮਰ ਕੇ ਬਣਨਾ ਤਾਰਾ’ ਅਤੇ ਕੁਦਰਤ ਨੇ ਉਸ ਦੀ ਗੱਲ ਇੰਨੀ ਸੱਚ ਮੰਨੀ ਕਿ ਮਹਿਜ਼ 36

ਬਿਰਹਾ ਦਾ ਸੁਲਤਾਨ – ਸ਼ਿਵ ਕੁਮਾਰ ਬਟਾਲਵੀ ਦੀ ਅਣਕਹੀ ਕਹਾਣੀ Read More »

ਜੱਸਾ ਸਿੰਘ ਰਾਮਗੜ੍ਹੀਆ

ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ ਸਿੱਖ ਇਤਿਹਾਸ ਵਿੱਚ ਯੋਗਦਾਨ

ਚਰਨਜੀਤ ਸਿੰਘ ਗੁਮਟਾਲਾ ਜੱਸਾ ਸਿੰਘ ਰਾਮਗੜ੍ਹੀਆ ਦੇ ਪਿਛੋਕੜ ਬਾਰੇ ਝਾਤ ਪਾਉਣ ’ਤੇ ਪਤਾ ਲੱਗਦਾ ਹੈ ਕਿ ਇਹ ਸਾਰਾ ਪਰਿਵਾਰ ਹੀ ਗੁਰੂ ਘਰ ਨੂੰ ਸਮਰਪਿਤ ਸੀ। ਇਨ੍ਹਾਂ ਦੇ ਦਾਦਾ ਭਾਈ ਹਰਦਾਸ ਸਿੰਘ ਨੇ ਗੁਰੂ ਗੋਬਿੰਦ ਸਿੰਘ ਕੋਲੋਂ ਅੰਮ੍ਰਿਤ ਛਕਿਆ। ਉਹ ਪਹਿਲਾਂ ਗੁਰੂ ਜੀ ਦੀ ਫ਼ੌਜ ਵਿੱਚ ਜੁਝਾਰੂ ਸਿਪਾਹੀ ਦੇ ਰੂਪ ਵਿੱਚ ਲੜਦੇ ਰਹੇ ਤੇ ਫਿਰ ਬੰਦਾ

ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ ਸਿੱਖ ਇਤਿਹਾਸ ਵਿੱਚ ਯੋਗਦਾਨ Read More »

ਸ਼ੂਗਰ ਖਾਣ ਦਾ ਅਸਰ

ਮਿੱਠਾ ਖਾਣ ਦਾ ਸਾਡੇ ਸਰੀਰ ਉੱਤੇ ਕੀ ਅਸਰ ਹੁੰਦਾ ਹੈ

ਖੋਜ ਦੱਸਦੀ ਹੈ ਕਿ ਜਦੋਂ ਅਸੀਂ ਵੱਧ ਮਿੱਠੇ ਵਾਲਾ ਖਾਣਾ ਖਾਂਦੇ ਹਾਂ, ਤਾਂ ਇਸ ਨਾਲ ਸਾਡੇ ਖੂਨ ਵਿੱਚ ਸ਼ੂਗਰ ਦਾ ਪੱਧਰ ਤੇਜ਼ੀ ਨਾਲ ਵਧ ਜਾਂਦਾ ਹੈ। ਹਾਲਾਂਕਿ ਖਾਣ ਤੋਂ ਬਾਅਦ ਇਹ ਇੱਕ ਆਮ ਪ੍ਰਕਿਰਿਆ ਹੈ, ਪਰ ਜੇ ਇਹ ਬਹੁਤ ਵਾਰ ਹੁੰਦਾ ਹੈ, ਤਾਂ ਅਸੀਂ ਇੰਸੁਲਿਨ ਪ੍ਰਤੀ ਰੋਧੀ ਹੋ ਸਕਦੇ ਹਾਂ ਅਤੇ ਟਾਈਪ 2 ਡਾਇਬਟੀਜ਼ ਦਾ

ਮਿੱਠਾ ਖਾਣ ਦਾ ਸਾਡੇ ਸਰੀਰ ਉੱਤੇ ਕੀ ਅਸਰ ਹੁੰਦਾ ਹੈ Read More »

ਰੋਟੀ, ਖਾਣਾ ਪੀਣਾ

ਰੋਟੀ, ਬ੍ਰੈਡ ਤੇ ਚੌਲ ਖਾਣੇ ਸਿਹਤ ਲਈ ਕਿੰਨੇ ਫਾਇਦੇਮੰਦ ਹਨ, ਚੰਗੀ ਸਿਹਤ ਲਈ ਕੀ ਖਾਈਏ

ਚੌਲ, ਰੋਟੀ, ਬ੍ਰੈੱਡ, ਆਲੂ, ਸ਼ਕਰਕੰਦੀ ਵਿੱਚੋਂ ਇੱਕ ਨਾ ਇੱਕ ਜਾਂ ਕਈ ਵਾਰ ਦੋ ਚੀਜ਼ਾਂ ਵੀ ਸਾਡੇ ਰੋਜ਼ਾਨਾ ਦੇ ਭੋਜਨ ਵਿੱਚ ਸ਼ਾਮਲ ਹੁੰਦੀਆਂ ਹਨ ਅਤੇ ਅਸੀਂ ਉਨ੍ਹਾਂ ਨੂੰ ਮਜ਼ੇ ਨਾਲ ਖਾਂਦੇ ਹਾਂ। ਇਹੀ ਕਾਰਨ ਹੈ ਕਿ ਇੱਕ ਅਧਿਐਨ ‘ਚ ਖੁਲਾਸਾ ਹੋਇਆ ਹੈ ਕਿ ਭਾਰਤੀ ਖੁਰਾਕ ਵਿੱਚ ਦੁਨੀਆਂ ਵਿੱਚ ਸਭ ਤੋਂ ਵੱਧ ਕਾਰਬੋਹਾਈਡਰੇਟ ਹੁੰਦੇ ਹਨ। ਅਧਿਐਨ ਨੇ

ਰੋਟੀ, ਬ੍ਰੈਡ ਤੇ ਚੌਲ ਖਾਣੇ ਸਿਹਤ ਲਈ ਕਿੰਨੇ ਫਾਇਦੇਮੰਦ ਹਨ, ਚੰਗੀ ਸਿਹਤ ਲਈ ਕੀ ਖਾਈਏ Read More »

ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਥਿਆਰਬੰਦ ਬਲਾਂ ਦੀ ਬਹਾਦਰੀ ਨੂੰ ਕੀਤਾ ਸਲਾਮ

‘ਅਪਰੇਸ਼ਨ ਸਿੰਦੂਰ’ ਨੂੰ ਹੋਇਆ ਇਕ ਸਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ 7 ਮਈ ਨੂੰ ‘ਅਪਰੇਸ਼ਨ ਸਿੰਦੂਰ’ ਨੂੰ ਇਕ ਸਾਲ ਹੋ ਗਿਆ ਹੈ। ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਥਿਆਰਬੰਦ ਬਲਾਂ ਦੀ ਬਹਾਦਰੀ ਨੂੰ ਸਲਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਅੱਤਵਾਦ ਨੂੰ ਹਰਾਉਣ ਅਤੇ ਇਸਦੇ ਸਹਾਇਕ ਈਕੋ-ਸਿਸਟਮ ਨੂੰ ਤਬਾਹ ਕਰਨ ਦੇ ਆਪਣੇ ਸੰਕਲਪ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਥਿਆਰਬੰਦ ਬਲਾਂ ਦੀ ਬਹਾਦਰੀ ਨੂੰ ਕੀਤਾ ਸਲਾਮ Read More »

A monochrome image of a commercial airplane flying high in the clear sky.

ਸਾਊਦੀ ਅਰਬ ਦਾ ਅਮਰੀਕਾ ਨੂੰ ਏਅਰ ਸਪੇਸ ਦੇਣ ਤੋਂ ਇਨਕਾਰ

ਵਾਈਟ ਹਾਊਸ ਨੇ ਇਕ ਫੈਕਟ ਸ਼ੀਟ ਜਾਰੀ ਕਰਕੇ ਭਵਿੱਖ ਦੀ ਰੂਪ-ਰੇਖਾ ਦੱਸੀ ਸੀ, ਪਰ ਹੁਣ ਉਸੇ ਦਸਤਾਵੇਜ਼ ਦਾ ਨਵਾਂ ਵਰਜਨ ਜਾਰੀ ਹੋਇਆ ਹੈ।

ਸਾਊਦੀ ਅਰਬ ਦਾ ਅਮਰੀਕਾ ਨੂੰ ਏਅਰ ਸਪੇਸ ਦੇਣ ਤੋਂ ਇਨਕਾਰ Read More »

IPL ਵਿੱਚ ਪੰਜਾਬ ਕਿੰਗਜ਼ ਦੀ ਕਿਰਕਿਰੀ, ਲਗਾਤਾਰ ਤੀਜੀ ਹਾਰ

ਹੈਦਰਾਬਾਦ / ਪੰਜਾਬੀ ਲੈਂਜ਼  ਆਈਪੀਐਲ ਦੇ ਇਸ ਸੀਜ਼ਨ ਵਿੱਚ ਪਹਿਲਾਂ ਜਿੱਥੇ ਪੰਜਾਬ ਕਿੰਗਜ਼ ਦੀ ਜਿੱਤ ਦਾ ਸਿਲਸਿਲਾ ਨਹੀਂ ਰੁਕ ਰਿਹਾ ਸੀ ਉੱਥੇ ਹੀ ਹੁਣ ਟੀਮ ਨੇ ਹਾਰ ਦੀ ਹੈਟ੍ਰਿਕ ਲਗਾ ਦਿੱਤੀ ਹੈ। ਬੁੱਧਵਾਰ ਨੂੰ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਪੰਜਾਬ ਕਿੰਗਜ਼ ਨੂੰ 33 ਦੌੜਾਂ ਨਾਲ ਹਰਾ ਦਿੱਤਾ। ਇਸ ਦੇ ਨਾਲ

IPL ਵਿੱਚ ਪੰਜਾਬ ਕਿੰਗਜ਼ ਦੀ ਕਿਰਕਿਰੀ, ਲਗਾਤਾਰ ਤੀਜੀ ਹਾਰ Read More »

ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ- ਮੁੱਖ ਮੰਤਰੀ

ਪੰਜਾਬ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਹੁਣ ਜ਼ਮਾਨਤ ਨਹੀਂ ਮਿਲੇਗੀ ਅਤੇ ਉਨ੍ਹਾਂ ਨੂੰ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦੇ ਨਾਲ ਉਮਰ ਕੈਦ ਦੀ ਸਜ਼ਾ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ• ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਆਜ਼ਾਦ ਘੁੰਮਦੇ ਸਨ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੇ ਸਨ: ਮੁੱਖ ਮੰਤਰੀ ਭਗਵੰਤ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ- ਮੁੱਖ ਮੰਤਰੀ Read More »