ਸੁਰੱਖਿਆ ਵਿੱਚ ਲਾਪਰਵਾਹੀ ਹੋਈ ਤਾਂ ਭਾਰਤ ਵਿੱਚ ਨਹੀਂ ਉੱਡ ਸਕਣਗੇ ਵਿਦੇਸ਼ੀ ਜਹਾਜ਼
ਨਵੀਂ ਦਿੱਲੀ/ਬਿਊਰੋ ਨਿਊਜ਼ ਡਾਇਰੈਕਟਰ ਜਨਰਲ ਔਫ ਸਿਵਲ ਐਵੀਏਸ਼ਨ ਨੇ ਭਾਰਤ ਵਿੱਚ ਉਡਾਣ ਭਰਨ ਵਾਲੀਆਂ ਵਿਦੇਸ਼ੀ ਏਅਰਲਾਈਨਾਂ ਲਈ ਹੁਣ ਨਿਯਮ ਪਹਿਲਾਂ ਨਾਲੋਂ ਹੋਰ ਵੀ ਸਖ਼ਤ ਕਰ ਦਿੱਤੇ ਹਨ। ਇਸਦੇ ਚੱਲਦਿਆਂ ਡੀਜੀਸੀਏ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਨ੍ਹਾਂ ਦਾ ਮਕਸਦ ਯਾਤਰੀਆਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਨੂੰ ਬਿਹਤਰ ਬਣਾਉਣਾ ਹੈ। ਨਵੇਂ ਨਿਯਮਾਂ ਮੁਤਾਬਕ ਹੁਣ ਜੇਕਰ ਕੋਈ ਵਿਦੇਸ਼ੀ […]
ਸੁਰੱਖਿਆ ਵਿੱਚ ਲਾਪਰਵਾਹੀ ਹੋਈ ਤਾਂ ਭਾਰਤ ਵਿੱਚ ਨਹੀਂ ਉੱਡ ਸਕਣਗੇ ਵਿਦੇਸ਼ੀ ਜਹਾਜ਼ Read More »









