328 ਸਰੂਪਾਂ ਦਾ ਮਾਮਲਾ: SIT ਸ਼੍ਰੋਮਣੀ ਕਮੇਟੀ ਦਫ਼ਤਰ ਪਹੁੰਚੀ
ਐਸਜੀਪੀਸੀ ਪ੍ਰਧਾਨ ਧਾਮੀ ਦਾ ਇਲਜ਼ਾਮ : ਜਾਂਚ ਦੇ ਨਾਂ ’ਤੇ ਮੰਗਿਆ ਜਾ ਰਿਹਾ ਗੈਰ-ਜ਼ਰੂਰੀ ਰਿਕਾਰਡ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪ ਮਾਮਲਿਆਂ ਨਾਲ ਸਬੰਧਤ ਰਿਕਾਰਡ ਲੈਣ ਲਈ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਅੱਜ ਵੀਰਵਾਰ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੰਡੀਗੜ੍ਹ ਸਥਿਤ ਸਬ ਆਫਿਸ
328 ਸਰੂਪਾਂ ਦਾ ਮਾਮਲਾ: SIT ਸ਼੍ਰੋਮਣੀ ਕਮੇਟੀ ਦਫ਼ਤਰ ਪਹੁੰਚੀ Read More »









