ਭਾਰਤ ਸਰਕਾਰ ਨੇ ਪਾਕਿਸਤਾਨ ਸਿੱਖ ਜਥਾ ਭੇਜਣ ਦੀ ਦਿੱਤੀ ਮਨਜ਼ੂਰੀ
ਸ੍ਰੀ ਅੰਮ੍ਰਿਤਸਰ/ ਪੰਜਾਬੀ ਲੈੱਜ਼ ਬਿਊਰੋ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਧਿਆਨ ਰਹੇ ਕਿ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਦੇਸ਼ਾਂ ਦਰਮਿਆਨ ਆਪਸੀ ਤਾਲੁਕਾਤ ਸੰਬੰਧ ਸਭ […]
ਭਾਰਤ ਸਰਕਾਰ ਨੇ ਪਾਕਿਸਤਾਨ ਸਿੱਖ ਜਥਾ ਭੇਜਣ ਦੀ ਦਿੱਤੀ ਮਨਜ਼ੂਰੀ Read More »







