punjabilens.com

lalikhushal@gmail.com

ਪਰਗਟ ਸਿੰਘ

ਸੰਵਿਧਾਨ ਦੇਸ਼ ਦੀ ਆਤਮਾ ਹੈ; ਇਸਦੀ ਰੱਖਿਆ ਕਰਨਾ ਹਰ ਨਾਗਰਿਕ ਦਾ ਫਰਜ਼ : ਪਰਗਟ

26 ਜਨਵਰੀ/ ਪੰਜਾਬੀ ਲੈਂਜ ਬਿਊਰੋ  ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ 77ਵੇਂ ਗਣਤੰਤਰ ਦਿਵਸ ‘ਤੇ ਅਮਲੋਹ ਵਿੱਚ ਤਿਰੰਗਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਭਾਰਤ ਦਾ ਸੰਵਿਧਾਨ ਰਾਸ਼ਟਰ ਦੀ ਆਤਮਾ ਹੈ ਅਤੇ ਇਸਦੀ ਰੱਖਿਆ ਕਰਨਾ ਹਰ ਨਾਗਰਿਕ ਦਾ ਫਰਜ਼ ਹੈ। ਇਸ ਮੌਕੇ ਵਿਧਾਇਕ ਪਰਗਟ ਸਿੰਘ ਨੂੰ ਸ਼ਾਲ ਅਤੇ ਯਾਦਗਾਰੀ […]

ਸੰਵਿਧਾਨ ਦੇਸ਼ ਦੀ ਆਤਮਾ ਹੈ; ਇਸਦੀ ਰੱਖਿਆ ਕਰਨਾ ਹਰ ਨਾਗਰਿਕ ਦਾ ਫਰਜ਼ : ਪਰਗਟ Read More »

trump, the president of the, usa, a wax dummy, trump, trump, trump, trump, trump

ਡੋਨਾਲਡ ਟਰੰਪ ਦਾ ਕਹਿਣਾ – ਗੋਲਡਨ ਡੋਮ ਪ੍ਰੋਜੈਕਟ ਲਈ ਗਰੀਨਲੈਂਡ ਦੀ ਜ਼ਰੂਰਤ

ਗਰੀਨਲੈਂਡ ਦੀ ਵਿਦੇਸ਼ ਮੰਤਰੀ ਬੋਲੀ – ਅਸੀਂ ਅਮਰੀਕਾ ਦੇ ਗੁਲਾਮ ਨਹੀਂ ਬਣਾਂਗੇਵਾਸ਼ਿੰਗਟਨ/ਬਿਊਰੋ ਨਿਊਜ਼ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਿਰ ਤੋਂ ਗਰੀਨਲੈਂਡ ਨੂੰ ਅਮਰੀਕਾ ਵਿਚ ਸ਼ਾਮਲ ਕਰਨ ਦੀ ਆਪਣੀ ਇੱਛਾ ਦੁਹਰਾਈ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਕੁਝ ਨਾ ਕੁਝ ਹੱਲ ਨਿਕਲ ਆਵੇਗਾ। ਟਰੰਪ ਨੇ ਗਰੀਨਲੈਂਡ ਨੂੰ ਗੋਲਡਨ ਡੋਮ ਨਾਮਕ ਵੱਡੇ ਰੱਖਿਆ ਪ੍ਰੋਜੈਕਟ ਦੇ

ਡੋਨਾਲਡ ਟਰੰਪ ਦਾ ਕਹਿਣਾ – ਗੋਲਡਨ ਡੋਮ ਪ੍ਰੋਜੈਕਟ ਲਈ ਗਰੀਨਲੈਂਡ ਦੀ ਜ਼ਰੂਰਤ Read More »

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਕੇਸਰੀ ਸਮੂਹ ’ਤੇ ਭਗਵੰਤ ਮਾਨ ਸਰਕਾਰ ਦਾ ਐਕਸ਼ਨ

ਹੋਟਲ ਦਾ ਲਾਇਸੈਂਸ ਰੱਦ ਅਤੇ ਬਿਜਲੀ ਵੀ ਕੱਟੀ ਜਲੰਧਰ/ਬਿਊਰੋ ਨਿਊਜ਼  ਜਲੰਧਰ ਬੇਸਿਡ ਮੀਡੀਆ ਹਾਊਸ, ਪੰਜਾਬ ਕੇਸਰੀ ਸਮੂਹ ’ਤੇ ਸਟੇਟ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਲੇਬਰ ਡਿਪਾਰਟਮੈਂਟ ਨੇ ਕਾਰਵਾਈ ਕੀਤੀ ਹੈ। ਸਰਕਾਰੀ ਟੀਮਾਂ ਪੰਜਾਬ ਕੇਸਰੀ ਗਰੁੱਪ ਦੇ ਵੱਖ-ਵੱਖ ਕੰਮਾਂ ਦੀ ਜਾਂਚ ਲਈ ਪਹੁੰਚੀਆਂ। ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜਲੰਧਰ ਬੱਸ ਅੱਡੇ ਦੇ ਨੇੜੇ ਬਣੇ ਇਸ ਸਮੂਹ ਦੇ ਹੋਟਲ

ਪੰਜਾਬ ਕੇਸਰੀ ਸਮੂਹ ’ਤੇ ਭਗਵੰਤ ਮਾਨ ਸਰਕਾਰ ਦਾ ਐਕਸ਼ਨ Read More »

ਆਤਿਸ਼ੀ ਮਾਰਨਿਲਾ, ਸਾਬਕਾ ਮੁੱਖ ਮੰਤਰੀ, ਦਿੱਲੀ

ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਵਲੋਂ ਆਤਿਸ਼ੀ ਨੂੰ ਨੋਟਿਸ

ਮਨਜਿੰਦਰ ਸਿਰਸਾ ਨੇ ਵੀ ਪੰਜਾਬ ਪੁਲਿਸ ਦੀ ਕਾਰਵਾਈ ’ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਵਲੋਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੂੰ ਨੋਟਿਸ ਭੇਜਿਆ ਗਿਆ ਹੈ। ਵਿਜੇਂਦਰ ਗੁਪਤਾ ਨੇ ਪ੍ਰੈਸ ਕਾਨਫਰੰਸ ਦੌਰਾਨ ਸਦਨ ਦੀ ਕਾਰਵਾਈ ਅਤੇ ਫੋਰੈਂਸਿਕ ਜਾਂਚ ਨਾਲ ਜੁੜੇ ਅਹਿਮ ਖੁਲਾਸੇ

ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਵਲੋਂ ਆਤਿਸ਼ੀ ਨੂੰ ਨੋਟਿਸ Read More »

trump, president, usa, america, flag, banner, union jack, donald trump, british flag, republican, politics, presidency, speech, politician

ਡੋਨਾਲਡ ਟਰੰਪ ਨੇ ਲੈ ਹੀ ਲਿਆ ਨੋਬਲ ਪੁਰਸਕਾਰ, ਭਾਵੇਂ ਦੂਜੇ ਦਾ ਹੀ ਸਹੀ

ਵੈਨੇਜ਼ੁਏਲਾ ਦੀ ਪ੍ਰਮੁੱਖ ਆਗੂ ਨੇ ਟਰੰਪ ਨੂੰ ਆਪਣਾ ਨੋਬਲ ਸ਼ਾਂਤੀ ਪੁਰਸਕਾਰ ਕੀਤਾ ਭੇਂਟ ਵਾਸ਼ਿੰਗਟਨ/ਬਿਊਰੋ ਨਿਊਜ਼ਵੈਨੇਜ਼ੁਏਲਾ ਦੀ ਵਿਰੋਧੀ ਧਿਰ ਦੀ ਪ੍ਰਮੁੱਖ ਆਗੂ ਮਾਰੀਆ ਕੋਰੀਨਾ ਮਚਾਡੋ ਨੇ ਵ੍ਹਾਈਟ ਹਾਊਸ ਵਿਖੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਇੱਕ ਬੇਹੱਦ ਅਹਿਮ ਅਤੇ ਇਤਿਹਾਸਕ ਮੁਲਾਕਾਤ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਆਪਣਾ ਨੋਬਲ ਸ਼ਾਂਤੀ ਪੁਰਸਕਾਰ ਮੈਡਲ ਟਰੰਪ ਨੂੰ ਭੇਂਟ ਕਰਕੇ ਸਭ ਨੂੰ

ਡੋਨਾਲਡ ਟਰੰਪ ਨੇ ਲੈ ਹੀ ਲਿਆ ਨੋਬਲ ਪੁਰਸਕਾਰ, ਭਾਵੇਂ ਦੂਜੇ ਦਾ ਹੀ ਸਹੀ Read More »

ਜੇਪੀ ਨੱਢਾ, ਭਾਜਪਾ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ

20 ਜਨਵਰੀ ਨੂੰ ਹੋ ਜਾਵੇਗੀ ਨਵੇਂ ਪ੍ਰਧਾਨ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤੀ ਜਨਤਾ ਪਾਰਟੀ ਨੇ ਆਪਣੇ ਨਵੇਂ ਰਾਸ਼ਟਰੀ ਪ੍ਰਧਾਨ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪਾਰਟੀ ਵਲੋਂ ਜਾਰੀ ਜਾਣਕਾਰੀ ਅਨੁਸਾਰ ਨਵੇਂ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀ ਪੱਤਰ 19 ਜਨਵਰੀ ਨੂੰ ਦਾਖਲ ਕੀਤੇ ਜਾਣਗੇ ਅਤੇ ਅਗਲੇ ਹੀ ਦਿਨ 20 ਜਨਵਰੀ ਨੂੰ ਨਵੇਂ ਪਾਰਟੀ ਪ੍ਰਧਾਨ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ Read More »

ਜਗਮੀਤ ਸਿੰਘ ਬਰਾੜ, ਭਾਜਪਾ ਵਿੱਚ ਸ਼ਾਮਲ

ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ ਪੰਜਾਬ ਦੇ ਚਾਰ ਵੱਡੇ ਚਿਹਰੇ

ਜਗਮੀਤ ਸਿੰਘ ਬਰਾੜ, ਰਿਪਜੀਤ ਸਿੰਘ ਬਰਾੜ, ਚਰਨਜੀਤ ਸਿੰਘ ਬਰਾੜ ਅਤੇ ਉਂਕਾਰ ਸਿੰਘ ਸਿੱਧੂ ਭਾਜਪਾ ’ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚ ਵੱਡੀ ਉਥਲ-ਪੁਥਲ ਹੋਣ ਲੱਗੀ ਹੈ। ਇਸਦੇ ਚੱਲਦਿਆਂ ਪੰਜਾਬ ਦੇ ਚਾਰ ਵੱਡੇ ਚਿਹਰੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ, ਉਨ੍ਹਾਂ ਦੇ ਭਰਾ ਰਿਪਜੀਤ ਸਿੰਘ ਬਰਾੜ, ਸੀਨੀਅਰ

ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ ਪੰਜਾਬ ਦੇ ਚਾਰ ਵੱਡੇ ਚਿਹਰੇ Read More »

ਅਕਾਲ ਤਖ਼ਤ ਜਥੇਦਾਰ

ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਪੇਸ਼ੀ ਦਾ ਬਦਲਿਆ ਸਮਾਂ

ਅੰਮ੍ਰਿਤਸਰ/ਬਿਊਰੋ ਨਿਊਜ਼  ਸ੍ਰੀ ਅਕਾਲ ਤਖਤ ਸਾਹਿਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਹੋ ਰਹੀ ਪੇਸ਼ੀ ਦਾ ਸਮਾਂ ਬਦਲਿਆ ਗਿਆ ਹੈ। ਇਸ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਲੋਂ ਬਿਆਨ ਜਾਰੀ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਹੁਣ ਸੀਐਮ ਮਾਨ 15 ਜਨਵਰੀ ਨੂੰ ਹੀ ਸਵੇਰੇ 10 ਵਜੇ ਦੀ ਬਜਾਏ ਸ਼ਾਮ

ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਪੇਸ਼ੀ ਦਾ ਬਦਲਿਆ ਸਮਾਂ Read More »

ਸਤਿੰਦਰ ਸਿੰਘ ਕੋਹਲੀ

ਸਤਿੰਦਰ ਸਿੰਘ ਕੋਹਲੀ ਦੇ ਮਾਮਲੇ ਵਿੱਚ ਨਵੇਂ ਤੱਥ, ਸੁਖਬੀਰ ਦੀ ਮੁਸ਼ਕਲਾਂ ਵਧ ਸਕਦੀਆਂ

ਚੰਡੀਗੜ੍ਹ/ ਪੰਜਾਬੀ ਲੈਂਜ਼ ਬਿਊਰੋ  ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦਾ ਮਾਮਲਾ ਭਖਿਆ ਹੋਇਆ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਸਤਿੰਦਰ ਸਿੰਘ ਕੋਹਲੀ ਸਭ ਤੋਂ ਵੱਧ ਕੇਂਦਰ ਬਿੰਦੂ ਹੈ। ਉਹ ਸ਼ਾਇਦ ਇਸ ਲਈ ਕਿਉਂ ਕਿ ਉਹ ਬਾਦਲ ਪਰਿਵਾਰ ਦਾ ਕਰੀਬੀ ਹੈ। ਜਿਚ ਉੱਤੇ ਇਲਜ਼ਾਮ ਹੈ ਕਿ ਉਹ ਤਨਖਾਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਲੈ

ਸਤਿੰਦਰ ਸਿੰਘ ਕੋਹਲੀ ਦੇ ਮਾਮਲੇ ਵਿੱਚ ਨਵੇਂ ਤੱਥ, ਸੁਖਬੀਰ ਦੀ ਮੁਸ਼ਕਲਾਂ ਵਧ ਸਕਦੀਆਂ Read More »

Iran

ਈਰਾਨ ਦੇ 100 ਸ਼ਹਿਰਾਂ ’ਚ ਮਹਿੰਗਾਈ ਦੇ ਖਿਲਾਫ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ/ਬਿਊਰੋ ਨਿਊਜ਼  ਈਰਾਨ ਵਿਚ ਮਹਿੰਗਾਈ ਦੇ ਖਿਲਾਫ 13 ਦਿਨਾਂ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਹਾਲਾਤ ਹੋਰ ਵੀ ਵਿਗੜਦੇ ਜਾ ਰਹੇ ਹਨ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਦੇਸ਼ ਭਰ ਵਿਚ 100 ਤੋਂ ਜ਼ਿਆਦਾ ਸ਼ਹਿਰਾਂ ਵਿਚ ਇਹ ਪ੍ਰਦਰਸ਼ਨ ਫੈਲ ਚੁੱਕਾ ਹੈ। ਪ੍ਰਦਰਸ਼ਨਕਾਰੀਆਂ ਨੇ ਸੜਕਾਂ ਬੰਦ ਕਰ ਦਿੱਤੀਆਂ ਅਤੇ ਕਈ ਥਾਈਂ ਅੱਗ ਵੀ ਲਗਾ ਦਿੱਤੀ। ਲੋਕ

ਈਰਾਨ ਦੇ 100 ਸ਼ਹਿਰਾਂ ’ਚ ਮਹਿੰਗਾਈ ਦੇ ਖਿਲਾਫ ਵਿਰੋਧ ਪ੍ਰਦਰਸ਼ਨ Read More »