ਨਵਜੋਤ ਸਿੰਘ ਸਿੱਧੂ ਦੀ ਪੋਸਟ ਨੇ ਸਿਆਸੀ ਹਲਕਿਆਂ ’ਚ ਛੇੜੀ ਚਰਚਾ
ਪਟਿਆਲਾ/ਬਿਊਰੋ ਨਿਊਜ਼ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸ਼ਾਇਰੀ ਅਕਸਰ ਉਨ੍ਹਾਂ ਦੇ ਹਲਕੇ-ਫੁਲਕੇ ਅਤੇ ਚੁਟਕੀਲੇ ਅੰਦਾਜ਼ ਲਈ ਜਾਣੀ ਜਾਂਦੀ ਹੈ, ਪਰ ਇਸ ਵਾਰ ਉਨ੍ਹਾਂ ਦੀ ਸ਼ਾਇਰੀ ਦਾ ਅੰਦਾਜ਼ ਕੁਝ ਵੱਖਰਾ ਅਤੇ ਕੜਵਾ ਨਜ਼ਰ ਆਇਆ। ਹਾਲ ਹੀ ਵਿਚ ਸਾਹਮਣੇ ਆਈ ਸਿੱਧੂ ਦੀ ਸ਼ਾਇਰੀ ਨੂੰ ਸਿਆਸੀ ਗਲਿਆਰਿਆਂ ਵਿਚ ਵਿਰੋਧੀਆਂ ’ਤੇ ਸਿੱਧਾ ਹਮਲਾ ਮੰਨਿਆ ਜਾ ਰਿਹਾ […]
ਨਵਜੋਤ ਸਿੰਘ ਸਿੱਧੂ ਦੀ ਪੋਸਟ ਨੇ ਸਿਆਸੀ ਹਲਕਿਆਂ ’ਚ ਛੇੜੀ ਚਰਚਾ Read More »





