ਆਸਟ੍ਰੇਲੀਆ ’ਚ ਸਟੂਡੈਂਟ ਵੀਜ਼ਾ ਫੀਸ 25 %ਵਧੀ
ਆਸਟਰੇਲੀਆ ’ਚ ਪੜ੍ਹਾਈ ਮਹਿੰਗੀ – ਸਟੂਡੈਂਟ ਵੀਜ਼ਾ ਫੀਸ 25 ਫੀਸਦੀ ਵਧਾਈ ਪੰਜਾਬੀਆਂ ’ਤੇ ਪਵੇਗਾ ਇਸਦਾ ਜ਼ਿਆਦਾ ਅਸਰ ਚੰਡੀਗੜ੍ਹ/ਬਿਊਰੋ ਨਿਊਜ਼ ਆਸਟਰੇਲੀਆ ਦੀ ਸਰਕਾਰ ਨੇ ਸਟੂਡੈਂਟ ਵੀਜ਼ਾ ਅਰਜ਼ੀ ਫੀਸ 25 ਫੀਸਦੀ ਵਧਾ ਕੇ 2500 ਆਸਟਰੇਲੀਆਈ ਡਾਲਰ ਕਰ ਦਿੱਤੀ ਹੈ, ਜੋ ਕਿ 1 ਜੁਲਾਈ 2026 ਤੋਂ ਲਾਗੂ ਹੋ ਗਈ ਹੈ। ਇਹ ਫੀਸ ਪਹਿਲਾਂ 2 ਹਜ਼ਾਰ ਆਸਟਰੇਲੀਆਈ ਡਾਲਰ ਸੀ। […]
ਆਸਟ੍ਰੇਲੀਆ ’ਚ ਸਟੂਡੈਂਟ ਵੀਜ਼ਾ ਫੀਸ 25 %ਵਧੀ Read More »









