ਈਰਾਨ ਦੇ 100 ਸ਼ਹਿਰਾਂ ’ਚ ਮਹਿੰਗਾਈ ਦੇ ਖਿਲਾਫ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼ ਈਰਾਨ ਵਿਚ ਮਹਿੰਗਾਈ ਦੇ ਖਿਲਾਫ 13 ਦਿਨਾਂ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਹਾਲਾਤ ਹੋਰ ਵੀ ਵਿਗੜਦੇ ਜਾ ਰਹੇ ਹਨ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਦੇਸ਼ ਭਰ ਵਿਚ 100 ਤੋਂ ਜ਼ਿਆਦਾ ਸ਼ਹਿਰਾਂ ਵਿਚ ਇਹ ਪ੍ਰਦਰਸ਼ਨ ਫੈਲ ਚੁੱਕਾ ਹੈ। ਪ੍ਰਦਰਸ਼ਨਕਾਰੀਆਂ ਨੇ ਸੜਕਾਂ ਬੰਦ ਕਰ ਦਿੱਤੀਆਂ ਅਤੇ ਕਈ ਥਾਈਂ ਅੱਗ ਵੀ ਲਗਾ ਦਿੱਤੀ। ਲੋਕ
ਈਰਾਨ ਦੇ 100 ਸ਼ਹਿਰਾਂ ’ਚ ਮਹਿੰਗਾਈ ਦੇ ਖਿਲਾਫ ਵਿਰੋਧ ਪ੍ਰਦਰਸ਼ਨ Read More »





