ਪੰਜਾਬ ‘ਚ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ਵਿਚ ਉਨ੍ਹਾਂ ਨੇ ਸਿਹਤ ਸਹੂਲਤਾਂ ਨੂੰ ਲੈ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਕ ਹਜ਼ਾਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਭਲਕੇ 23 ਸਤੰਬਰ ਤੋਂ 10 ਲੱਖ ਰੁਪਏ […]
ਪੰਜਾਬ ‘ਚ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਸ਼ੁਰੂ Read More »


