Indo-UK ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ
ਭਾਰਤ- UK ਵਪਾਰ ਸਮਝੌਤਾ: ਭਾਰਤੀ ਕਿਸਾਨਾਂ, ਕਾਰੋਬਾਰੀਆਂ ਅਤੇ ਪੇਸ਼ੇਵਰਾਂ ਲਈ ਖੁੱਲ੍ਹਣਗੇ ਨਵੇਂ ਰਾਹ ਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤ ਅਤੇ ਬਰਤਾਨੀਆ ਵਿਚਾਲੇ ਹੋਇਆ ਇਤਿਹਾਸਕ ਮੁਕਤ ਵਪਾਰ ਸਮਝੌਤਾ ਅੱਜ 15 ਜੁਲਾਈ, ਬੁੱਧਵਾਰ ਤੋਂ ਪੂਰੀ ਤਰ੍ਹਾਂ ਲਾਗੂ ਹੋ ਗਿਆ ਹੈ। ਇਸ ਖਾਸ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਵਣਜ ਮੰਤਰੀ ਪਿਊਸ਼ ਗੋਇਲ ਵਲੋਂ ‘ਭਾਰਤ-ਬਰਤਾਨੀਆ ਵਿਆਪਕ ਆਰਥਿਕ ਅਤੇ ਵਪਾਰਕ […]
Indo-UK ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ Read More »









