ਅਮਰੀਕਾ ਅਤੇ ਇਰਾਨ ਦੀ ਜੰਗ ਖਤਮ, ਹੋਇਆ ਸਮਝੌਤਾ
ਤੈਅ ਮਿਤੀ ਤੋਂ ਇਕ ਦਿਨ ਪਹਿਲਾਂ ਹੀ ਸਮਝੌਤੇ ’ਤੇ ਕੀਤੇ ਦਸਤਖਤ ਨਵੀਂ ਦਿੱਲੀ/ਬਿਊਰੋ ਨਿਊਜ਼ਅਮਰੀਕਾ ਅਤੇ ਇਰਾਨ ਦੇ ਵਿਚਾਲੇ ਚੱਲ ਰਹੀ ਜੰਗ ਖਤਮ ਕਰਨ ਲਈ ਅੰਤਰਿਮ ਸਮਝੌਤੇ ’ਤੇ ਦਸਤਖਤ ਹੋ ਗਏ ਹਨ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਇਰਾਨ ਦੇ ਰਾਸ਼ਟਰਪਤੀ ਮਸੂਦ ਪਜਸ਼ਕਿਆਨ ਨੇ ਫਰਾਂਸ ਦੇ ਪੈਲੇਸ ਆਫ ਵਰਸੇਲਜ਼ ਵਿਖੇ ਸਬੰਧਤ ਸਮਝੌਤੇ ’ਤੇ ਦਸਤਖਤ ਕੀਤੇ। ਇਸ […]
ਅਮਰੀਕਾ ਅਤੇ ਇਰਾਨ ਦੀ ਜੰਗ ਖਤਮ, ਹੋਇਆ ਸਮਝੌਤਾ Read More »









