punjabilens.com

ਪੰਜਾਬ

ਅਮਰਿੰਦਰ ਸਿੰਘ , ਸਾਬਕਾ ਮੁੱਖ ਮੰਤਰੀ ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੂੰ ਸੰਮਣ ਭੇਜਣ ਵਾਲੇ ਈਡੀ ਦੇ ਅਫਸਰ ਦਾ ਤਬਾਦਲਾ

ਜਲੰਧਰ/ਬਿਊਰੋ ਨਿਊਜ਼ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਜਲੰਧਰ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਫਤਰ ਦੇ ਇੰਚਾਰਜ ਜਾਇੰਟ ਡਾਇਰੈਕਟਰ ਰਵੀ ਤਿਵਾੜੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਆਈ.ਆਰ.ਐਸ. ਅਧਿਕਾਰੀ ਰਵੀ ਤਿਵਾੜੀ ਦੀ ਬਦਲੀ ਚੇਨਈ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਇਹ ਉਹੀ ਅਫਸਰ ਹੈ ਜਿਸ ਦੇ ਨਿਰਦੇਸ਼ਾਂ ਤਹਿਤ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ […]

ਕੈਪਟਨ ਅਮਰਿੰਦਰ ਸਿੰਘ ਨੂੰ ਸੰਮਣ ਭੇਜਣ ਵਾਲੇ ਈਡੀ ਦੇ ਅਫਸਰ ਦਾ ਤਬਾਦਲਾ Read More »

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ : ਬਲਤੇਜ ਪੰਨੂ

ਚੰਡੀਗੜ੍ਹ, 9 ਫਰਵਰੀ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ‘ਤੇ ਦਹਾਕਿਆਂ ਤੋਂ ਗੁਪਤ ਸੱਤਾ-ਸਾਂਝਾਕਰਨ ਦਾ ਗਠਜੋੜ ਚਲਾਉਣ ਦਾ ਦੋਸ਼ ਲਾਇਆ, ਜਿਸ ਨੇ ਸਿਆਸੀ ਵਿਰੋਧੀ ਹੋਣ ਦਾ ਦਿਖਾਵਾ ਕਰਦਿਆਂ ਪੰਜਾਬ ਨੂੰ ਲੁੱਟਿਆ। ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ : ਬਲਤੇਜ ਪੰਨੂ Read More »

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਦੀ ਯਾਤਰਾ, ਸਿਰਫ਼ ਦਿਖਾਵਾ: ਧਾਲੀਵਾਲ

ਚੰਡੀਗੜ੍ਹ/ ਪੰਜਾਬੀ ਨਿਊਜ਼ ਲੈਂਜ  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਦੀ ਯਾਤਰਾ, ਸਿਰਫ਼ ਦਿਖਾਵਾ: ਧਾਲੀਵਾਲ Read More »

Young student points to India map in a classroom, fostering education.

ਮੁਹਾਲੀ ’ਚ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕ, ਵਿਦਿਆਰਥੀਆਂ ਨੂੰ ਭੇਜਿਆ ਗਿਆ ਘਰੀਂ

ਮੁਹਾਲੀ/ਬਿਊਰੋ ਨਿਊਜ਼ਮੁਹਾਲੀ ਦੇ ਕਈ ਸਕੂਲਾਂ ਨੂੰ ਅੱਜ ਬੁੱਧਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈਮੇਲ ਰਾਹੀਂ ਮਿਲੀ ਧਮਕੀ ਤੋਂ ਬਾਅਦ ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰੀਂ ਭੇਜ ਦਿੱਤਾ ਗਿਆ। ਡੀਐੱਸਪੀ ਹਰਸਿਮਰਨ ਸਿੰਘ ਬੱਲ ਨੇ ਸਕੂਲਾਂ ਨੂੰ ਧਮਕੀ ਮਿਲਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ

ਮੁਹਾਲੀ ’ਚ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕ, ਵਿਦਿਆਰਥੀਆਂ ਨੂੰ ਭੇਜਿਆ ਗਿਆ ਘਰੀਂ Read More »

ਗੁਰਿੰਦਰ ਸਿੰਘ ਢਿੱਲੋਂ

ਬਿਕਰਮ ਸਿੰਘ ਮਜੀਠੀਆ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਬਿਆਸ/ਬਿਊਰੋ ਨਿਊਜ਼ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਬੁੱਧਵਾਰ ਨੂੰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਡੇਰਾ ਬਿਆਸ ਪਹੁੰਚ ਕੇ ਮਜੀਠੀਆ ਨੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ਅਤਿ ਸਤਿਕਾਰਯੋਗ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਸੁਭਾਗ ਪ੍ਰਾਪਤ

ਬਿਕਰਮ ਸਿੰਘ ਮਜੀਠੀਆ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ Read More »

ਗੁਰੂ ਤੇਗ ਬਹਾਦਰ ਜੀ

ਕਰਤੱਵਯਾ ਪੱਥ ’ਤੇ ਦਿਖਾਇਆ ‘ਹਿੰਦ ਦੀ ਚਾਦਰ’ ਦਾ ਲਾਸਾਨੀ ਇਤਿਹਾਸ

ਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤ ਦੇ 77ਵੇਂ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਕਰਤੱਵਯਾ ਪੱਥ ’ਤੇ ਪੰਜਾਬ ਦੀ ਝਾਕੀ ਖਿੱਚ ਦਾ ਕੇਂਦਰ ਰਹੀ, ਜੋ ਕਿ ਮਨੁੱਖਤਾ ਦੇ ਰਹਿਬਰ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਸੀ। ਝਾਕੀ ਰਾਹੀਂ ਗੁਰੂ ਸਾਹਿਬ ਦੀ ਧਾਰਮਿਕ ਆਜ਼ਾਦੀ, ਨਿਆਂ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਗਈ ਲਾਸਾਨੀ

ਕਰਤੱਵਯਾ ਪੱਥ ’ਤੇ ਦਿਖਾਇਆ ‘ਹਿੰਦ ਦੀ ਚਾਦਰ’ ਦਾ ਲਾਸਾਨੀ ਇਤਿਹਾਸ Read More »

ਪਰਗਟ ਸਿੰਘ

ਸੰਵਿਧਾਨ ਦੇਸ਼ ਦੀ ਆਤਮਾ ਹੈ; ਇਸਦੀ ਰੱਖਿਆ ਕਰਨਾ ਹਰ ਨਾਗਰਿਕ ਦਾ ਫਰਜ਼ : ਪਰਗਟ

26 ਜਨਵਰੀ/ ਪੰਜਾਬੀ ਲੈਂਜ ਬਿਊਰੋ  ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ 77ਵੇਂ ਗਣਤੰਤਰ ਦਿਵਸ ‘ਤੇ ਅਮਲੋਹ ਵਿੱਚ ਤਿਰੰਗਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਭਾਰਤ ਦਾ ਸੰਵਿਧਾਨ ਰਾਸ਼ਟਰ ਦੀ ਆਤਮਾ ਹੈ ਅਤੇ ਇਸਦੀ ਰੱਖਿਆ ਕਰਨਾ ਹਰ ਨਾਗਰਿਕ ਦਾ ਫਰਜ਼ ਹੈ। ਇਸ ਮੌਕੇ ਵਿਧਾਇਕ ਪਰਗਟ ਸਿੰਘ ਨੂੰ ਸ਼ਾਲ ਅਤੇ ਯਾਦਗਾਰੀ

ਸੰਵਿਧਾਨ ਦੇਸ਼ ਦੀ ਆਤਮਾ ਹੈ; ਇਸਦੀ ਰੱਖਿਆ ਕਰਨਾ ਹਰ ਨਾਗਰਿਕ ਦਾ ਫਰਜ਼ : ਪਰਗਟ Read More »

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਕੇਸਰੀ ਸਮੂਹ ’ਤੇ ਭਗਵੰਤ ਮਾਨ ਸਰਕਾਰ ਦਾ ਐਕਸ਼ਨ

ਹੋਟਲ ਦਾ ਲਾਇਸੈਂਸ ਰੱਦ ਅਤੇ ਬਿਜਲੀ ਵੀ ਕੱਟੀ ਜਲੰਧਰ/ਬਿਊਰੋ ਨਿਊਜ਼  ਜਲੰਧਰ ਬੇਸਿਡ ਮੀਡੀਆ ਹਾਊਸ, ਪੰਜਾਬ ਕੇਸਰੀ ਸਮੂਹ ’ਤੇ ਸਟੇਟ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਲੇਬਰ ਡਿਪਾਰਟਮੈਂਟ ਨੇ ਕਾਰਵਾਈ ਕੀਤੀ ਹੈ। ਸਰਕਾਰੀ ਟੀਮਾਂ ਪੰਜਾਬ ਕੇਸਰੀ ਗਰੁੱਪ ਦੇ ਵੱਖ-ਵੱਖ ਕੰਮਾਂ ਦੀ ਜਾਂਚ ਲਈ ਪਹੁੰਚੀਆਂ। ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜਲੰਧਰ ਬੱਸ ਅੱਡੇ ਦੇ ਨੇੜੇ ਬਣੇ ਇਸ ਸਮੂਹ ਦੇ ਹੋਟਲ

ਪੰਜਾਬ ਕੇਸਰੀ ਸਮੂਹ ’ਤੇ ਭਗਵੰਤ ਮਾਨ ਸਰਕਾਰ ਦਾ ਐਕਸ਼ਨ Read More »

ਜਗਮੀਤ ਸਿੰਘ ਬਰਾੜ, ਭਾਜਪਾ ਵਿੱਚ ਸ਼ਾਮਲ

ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ ਪੰਜਾਬ ਦੇ ਚਾਰ ਵੱਡੇ ਚਿਹਰੇ

ਜਗਮੀਤ ਸਿੰਘ ਬਰਾੜ, ਰਿਪਜੀਤ ਸਿੰਘ ਬਰਾੜ, ਚਰਨਜੀਤ ਸਿੰਘ ਬਰਾੜ ਅਤੇ ਉਂਕਾਰ ਸਿੰਘ ਸਿੱਧੂ ਭਾਜਪਾ ’ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚ ਵੱਡੀ ਉਥਲ-ਪੁਥਲ ਹੋਣ ਲੱਗੀ ਹੈ। ਇਸਦੇ ਚੱਲਦਿਆਂ ਪੰਜਾਬ ਦੇ ਚਾਰ ਵੱਡੇ ਚਿਹਰੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ, ਉਨ੍ਹਾਂ ਦੇ ਭਰਾ ਰਿਪਜੀਤ ਸਿੰਘ ਬਰਾੜ, ਸੀਨੀਅਰ

ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ ਪੰਜਾਬ ਦੇ ਚਾਰ ਵੱਡੇ ਚਿਹਰੇ Read More »

ਅਕਾਲ ਤਖ਼ਤ ਜਥੇਦਾਰ

ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਪੇਸ਼ੀ ਦਾ ਬਦਲਿਆ ਸਮਾਂ

ਅੰਮ੍ਰਿਤਸਰ/ਬਿਊਰੋ ਨਿਊਜ਼  ਸ੍ਰੀ ਅਕਾਲ ਤਖਤ ਸਾਹਿਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਹੋ ਰਹੀ ਪੇਸ਼ੀ ਦਾ ਸਮਾਂ ਬਦਲਿਆ ਗਿਆ ਹੈ। ਇਸ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਲੋਂ ਬਿਆਨ ਜਾਰੀ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਹੁਣ ਸੀਐਮ ਮਾਨ 15 ਜਨਵਰੀ ਨੂੰ ਹੀ ਸਵੇਰੇ 10 ਵਜੇ ਦੀ ਬਜਾਏ ਸ਼ਾਮ

ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਪੇਸ਼ੀ ਦਾ ਬਦਲਿਆ ਸਮਾਂ Read More »