ਸ਼੍ਰੋਮਣੀ ਕਮੇਟੀ ਨੇ ਹੜ੍ਹ ਰਾਹਤ ਕਾਰਜਾਂ ਦੇ ਖ਼ਰਚੇ ਦਾ ਦੱਸਿਆ ਹਿਸਾਬ
ਅੰਮ੍ਰਿਤਸਰ/ ਪੰਜਾਬੀ ਲੈਂਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੇ ਜਾ ਰਹੇ ਰਾਹਤ ਕਾਰਜਾਂ ਅਤੇ ਸੰਗਤਾਂ ਵੱਲੋਂ ਭੇਜੀ ਜਾ ਰਹੀ ਵਿੱਤੀ ਸਹਾਇਤਾ ਦੇ ਵੇਰਵਿਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰਤ ਵੈੱਬਸਾਈਟ ’ਤੇ ਜਾਰੀ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਵੈੱਬ ਪੋਰਟਲ ਜਾਰੀ ਕਰਨ […]
ਸ਼੍ਰੋਮਣੀ ਕਮੇਟੀ ਨੇ ਹੜ੍ਹ ਰਾਹਤ ਕਾਰਜਾਂ ਦੇ ਖ਼ਰਚੇ ਦਾ ਦੱਸਿਆ ਹਿਸਾਬ Read More »




