punjabilens.com

ਪੰਜਾਬ

ਭਗਵੰਤ ਸਿੰਘ ਮਾਨ

ਵਿਵਾਦਿਤ ਵੀਡੀਓ ’ਚ ਸੀਐਮ ਭਗਵੰਤ ਮਾਨ ਨਹੀਂ

 ਵਿਵਾਦਿਤ ਵੀਡੀਓ ’ਚ ਸੀਐਮ ਭਗਵੰਤ ਮਾਨ ਨਹੀਂ, 1191 ਐਂਗਲਾਂ ਤੋਂ ਕਰਵਾਈ ਜਾਂਚ  ਚੰਡੀਗੜ੍ਹ/ਬਿਊਰੋ ਨਿਊਜ਼      ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਥਿਤ ਵਿਵਾਦਤ ਵੀਡੀਓ ਨੂੰ ਲੈ ਕੇ ਸੂਬੇ ਵਿਚ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸੇ ਦੌਰਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਸਿੰਘ ਪੰਨੂ ਨੇ […]

ਵਿਵਾਦਿਤ ਵੀਡੀਓ ’ਚ ਸੀਐਮ ਭਗਵੰਤ ਮਾਨ ਨਹੀਂ Read More »

ਕੇਵਲ ਸਿੰਘ ਢਿੱਲੋਂ

ਅਕਾਲ ਤਖ਼ਤ ਤੋਂ ਮੁੱਖ ਮੰਤਰੀ ਵੱਡਾ ਨਹੀਂ: ਢਿੱਲੋਂ  

ਅਕਾਲ ਤਖ਼ਤ ਸਾਹਿਬ ਦਾ ਰੁਤਬਾ ਕਿਸੇ ਵੀ ਮੁੱਖ ਮੰਤਰੀ ਦੀ ਕੁਰਸੀ ਤੋਂ ਉੱਚਾ ਹੈ : ਕੇਵਲ ਸਿੰਘ ਢਿੱਲੋਂ ਚੰਡੀਗੜ੍ਹ/ ਬਿਊਰੋ ਨਿਊਜ਼  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾ ਸਕਦੇ ਸਨ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਅਕਾਲ ਤਖ਼ਤ ਤੋਂ ਮੁੱਖ ਮੰਤਰੀ ਵੱਡਾ ਨਹੀਂ: ਢਿੱਲੋਂ   Read More »

ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਿੱਖ ਵਿਧਾਇਕ ਤਲਬ, ਸੀਐੱਮ ਪੰਥ ਤੋਂ ਬਾਹਰ

ਪੰਜਾਬ ਦੇ ਸਿੱਖ ਵਿਧਾਇਕ ਅਤੇ ਪੂਰੀ ਕੈਬਨਿਟ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ   ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਥ ਦੋਖੀ ਤੇ ਖਾਲਸਾ ਪੰਥ ਵਿਰੋਧੀ ਕਰਾਰ ਦਿੱਤਾ ਗਿਆ  ਅੰਮ੍ਰਿਤਸਰ /ਬਿਊਰੋ ਨਿਊਜ਼    ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਅੱਜ ਸੋਮਵਾਰ ਨੂੰ ਇਕੱਤਰਤਾ ਹੋਈ ਹੈ, ਜਿਸ ਵਿੱਚ ਪੰਜਾਬ ਸਰਕਾਰ ਅਤੇ

ਸਿੱਖ ਵਿਧਾਇਕ ਤਲਬ, ਸੀਐੱਮ ਪੰਥ ਤੋਂ ਬਾਹਰ Read More »

ਭਗਵੰਤ ਮਾਨ, ਕੇਜਰੀਵਾਲ

ਹੁਣ ਹਰਿਦੁਆਰ ਵੀ ਜਾਵੇਗੀ CM ਯਾਤਰਾ

ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਮੁੱਖ ਮੰਤਰੀ ਯਾਤਰਾ ਨਵੀਂ ਦਿੱਲੀ/ਪੰਜਾਬ / ਬਿਊਰੋ ਨਿਊਜ਼  ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ। ਹੁਣ ਤੱਕ ਭਗਵੰਤ ਮਾਨ ਸਰਕਾਰ ਦਰਬਾਰ ਸਾਹਿਬ-ਦੁਰਗਿਆਣਾ ਮੰਦਿਰ ਤੇ ਬਾਲਮੀਕਿ ਮੰਦਿਰ ਅਤੇ ਅਨੰਦਪੁਰ ਸਾਹਿਬ-ਨੈਣਾ ਦੇਵੀ ਮੰਦਿਰ ਦੇ ਹੀ ਦਰਸ਼ਨ ਕਰਵਾ ਰਹੀ ਸੀ। ਪਰ ਸ਼ਰਧਾਲੂਆਂ ਦੀ ਭਾਰੀ

ਹੁਣ ਹਰਿਦੁਆਰ ਵੀ ਜਾਵੇਗੀ CM ਯਾਤਰਾ Read More »

ਕੇਵਲ ਢਿੱਲੋਂ, ਪੰਜਾਬ ਭਾਜਪਾ ਪ੍ਰਧਾਨ

ਕੇਵਲ ਢਿੱਲੋਂ ਵਲੋਂ ਪੰਚ ਤੀਰਥ ਯਾਤਰਾ ਰਵਾਨਾ

ਅੰਬੇਡਕਰ ਨਾਲ ਸੰਬੰਧਿਤ ਪੰਚ ਤੀਰਥ ਯਾਤਰਾ ਨੂੰ ਕੇਵਲ ਸਿੰਘ ਢਿੱਲੋਂ ਨੇ ਹਰੀ ਝੰਡੀ ਦਿਖਾਈ ਚੰਡੀਗੜ੍ਹ / ਬਿਊਰੋ ਨਿਊਜ਼  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਤਿੰਨ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਡਾ. ਭੀਮ ਰਾਓ ਅੰਬੇਡਕਰ ਜੀ ਨਾਲ ਸੰਬੰਧਿਤ ਪੰਚ ਤੀਰਥ ਸਥਾਨਾਂ ਦੀ ਯਾਤਰਾ ਲਈ ਰਵਾਨਾ ਕੀਤਾ। ਇਹ ਯਾਤਰਾ

ਕੇਵਲ ਢਿੱਲੋਂ ਵਲੋਂ ਪੰਚ ਤੀਰਥ ਯਾਤਰਾ ਰਵਾਨਾ Read More »

ਭਗਵੰਤ ਮਾਨ ਤੇ ਕੇਜਰੀਵਾਲ

ਭਗਵੰਤ ਸਰਕਾਰ ਕਾਰੋਬਾਰੀਆਂ ਦੀ ਭਲਾਈ ਲਈ ਬਚਨਬੱਧ

ਭਗਵੰਤ ਮਾਨ ਸਰਕਾਰ ਕਾਰੋਬਾਰੀ  ਤੇ ਦੁਕਾਨਦਾਰਾਂ ਦੀ ਭਲਾਈ ਲਈ ਬਚਨਬੱਧ  ਜਲੰਧਰ ਬਿਊਰੋ ਨਿਊਜ਼  ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਜਲੰਧਰ ਵਿੱਚ ‘ਪੰਜਾਬ ਰਾਜ ਵਪਾਰੀ ਕਮਿਸ਼ਨ’ ਦੀ ਇੱਕ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਗੱਲਬਾਤ ਅਤੇ ਜਵਾਬਦੇਹ ਸ਼ਾਸਨ ਰਾਹੀਂ

ਭਗਵੰਤ ਸਰਕਾਰ ਕਾਰੋਬਾਰੀਆਂ ਦੀ ਭਲਾਈ ਲਈ ਬਚਨਬੱਧ Read More »

ਡਾਕਟਰ ਬਲਬੀਰ ਸਿੰਘ, ਸਿਹਤ ਮੰਤਰੀ

5 ਮਹੀਨੇ ‘ਚ 632 ਕਰੋੜ ਰੁਪਏ ਦਾ ਮੁਫ਼ਤ ਇਲਾਜ

 ਪੰਜ ਮਹੀਨਿਆਂ ਵਿੱਚ 2.26 ਲੱਖ ਤੋਂ ਵੱਧ ਮਰੀਜ਼ਾਂ ਦਾ 632.50 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ  ਚੰਡੀਗੜ੍ਹ / ਬਿਊਰੋ ਨਿਊਜ਼  ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ

5 ਮਹੀਨੇ ‘ਚ 632 ਕਰੋੜ ਰੁਪਏ ਦਾ ਮੁਫ਼ਤ ਇਲਾਜ Read More »

ਕੇਵਲ ਸਿੰਘ ਢਿੱਲੋਂ

ਪੰਜਾਬ ‘ਚ ਖਾਦ ਦੀ ਕਮੀ ਨਾ ਆਵੇ: ਕੇਵਲ ਢਿੱਲੋਂ

ਕਿਸਾਨਾਂ ਦੀ ਮੰਗਾਂ ਨੂੰ ਲੈ ਕੇ ਕੇਵਲ ਢਿੱਲੋਂ ਨੇ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ  ਚੰਡੀਗੜ੍ਹ / ਬਿਊਰੋ ਨਿਊਜ਼  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਸ੍ਰੀ ਜੇ.ਪੀ. ਨੱਢਾ ਨੂੰ ਇੱਕ ਅਹਿਮ ਪੱਤਰ ਲਿਖ ਕੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਡੀ.ਏ.ਪੀ. ਅਤੇ

ਪੰਜਾਬ ‘ਚ ਖਾਦ ਦੀ ਕਮੀ ਨਾ ਆਵੇ: ਕੇਵਲ ਢਿੱਲੋਂ Read More »

ਕੇਵਲ ਸਿੰਘ ਢਿੱਲੋਂ, ਭਾਜਪਾ

ਮੋਦੀ ਰਾਜ ਦੇ 12 ਸਾਲ ਪੂਰੇ ਹੋਣ ਉੱਤੇ ਸ਼ੁਕਰਾਨਾ

ਨਰਿੰਦਰ ਮੋਦੀ ਜੀ ਦੇ ਸਫ਼ਲ ਕਾਰਜਕਾਲ ਦੇ 12 ਸਾਲ ਪੂਰੇ ਹੋਣ ’ਤੇ ਗੁਰੂਦੁਆਰਾ ਸਾਹਿਬ ਵਿਖੇ ਕਰਵਾਈ ਸ਼ੁਕਰਾਨੇ ਦੀ ਅਰਦਾਸ   ਚੰਡੀਗੜ੍ਹ / ਬਿਊਰੋ ਨਿਊਜ਼  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵੱਲੋਂ ਦੇਸ਼ ਦੀ ਸੇਵਾ ਕਰਦਿਆਂ 12 ਸਾਲਾਂ ਦਾ ਸਫ਼ਲ ਕਾਰਜਕਾਲ ਪੂਰਾ ਹੋਣ ਦੇ ਇਤਿਹਾਸਕ

ਮੋਦੀ ਰਾਜ ਦੇ 12 ਸਾਲ ਪੂਰੇ ਹੋਣ ਉੱਤੇ ਸ਼ੁਕਰਾਨਾ Read More »

ਮਨਪ੍ਰੀਤ ਸਿੰਘ ਇਯਾਲੀ

ਵਾਰਿਸ ਪੰਜਾਬ ‘ਚ ਸ਼ਾਮਲ ਹੁੰਦੇ ਕੀ ਬੋਲੇ ਇਯਾਲੀ

ਪੰਜਾਬ ਦੀ ਹੋਂਦ, ਨੌਜਵਾਨੀ ਤੇ ਭਵਿੱਖ ਦੀ ਰਾਖੀ ਲਈ  ਪੰਜਾਬ-ਪੱਖੀ ਤਾਕਤਾ  ਇੱਕਜੁੱਟ ਹੋਣ : ਇਆਲੀ ਚੰਡੀਗੜ੍ਹ/ ਬਿਊਰੋ ਨਿਊਜ਼  ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਖ਼ਾਸ ਪ੍ਰਭਾਵ ਛੱਡਣ ਵਾਲਾ ਸਿਆਸੀ ਘਟਨਾਕ੍ਰਮ ਉਸ ਵੇਲੇ ਸਾਹਮਣੇ ਆਇਆ ਜਦੋਂ ਹਲਕਾ ਦਾਖਾਂ ਤੋਂ ਵਿਧਾਇਕ ਸ੍ਰ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬ, ਪੰਥ ਅਤੇ ਪੰਜਾਬੀਅਤ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ

ਵਾਰਿਸ ਪੰਜਾਬ ‘ਚ ਸ਼ਾਮਲ ਹੁੰਦੇ ਕੀ ਬੋਲੇ ਇਯਾਲੀ Read More »