punjabilens.com

ਪੰਜਾਬ

Bahgwant Mann

ਭਗਵੰਤ ਮਾਨ ਨੇ ਨਰਿੰਦਰ ਮੋਦੀ ’ਤੇ ਚੁੱਕੇ ਸਵਾਲ

ਭਗਵੰਤ ਮਾਨ ਨੇ ਕਿਹਾ : 2017 ਤੋਂ ਲੈ ਕੇ ਹੁਣ ਤੱਕ 93 ਪੇਪਰ ਹੋਏ ਲੀਕ ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੇ ਮਿਸ਼ਨ ਰੋਜ਼ਗਾਰ ਦੇ ਤਹਿਤ ਅੱਜ ਸੋਮਵਾਰ ਨੂੰ ਚੰਡੀਗੜ੍ਹ ਵਿਚ ਵੱਖ-ਵੱਖ ਵਿਭਾਗਾਂ ਵਿਚ ਭਰਤੀ ਹੋਏ 335 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ […]

ਭਗਵੰਤ ਮਾਨ ਨੇ ਨਰਿੰਦਰ ਮੋਦੀ ’ਤੇ ਚੁੱਕੇ ਸਵਾਲ Read More »

ਜਥੇਦਾਰ ਅਕਾਲ ਤਖ਼ਤ ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ ਸਿੱਖਾਂ ਦਾ ਹੋਮਲੈਂਡ-ਜਥੇਦਾਰ

ਜਥੇਦਾਰ ਦਾ ਸਿੱਖ ਕੌਮ ਦੇ ਨਾਂ ਸੰਦੇਸ਼, ਸਿੱਖਾਂ ਨੂੰ ਇਕਜੁਟ ਹੋਣ ਦੀ ਕੀਤੀ ਅਪੀਲ  ਅੰਮ੍ਰਿਤਸਰ/ ਬਿਊਰੋ ਨਿਊਜ਼  1984 ਦੇ ਘੱਲੂਘਾਰਾ ਦਿਵਸ ਮੌਕੇ ਕੌਮ ਨੂੰ ਸੰਬੋਧਨ ਕਰਦਿਆਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੀ ਕੌਮ ਨੂੰ ਇੱਕਜੁਟ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਾਂ ਦਾ ਹੋਮਲੈਂਡ ਹੈ ਅਤੇ ਵਿਦੇਸ਼ਾਂ

ਪੰਜਾਬ ਸਿੱਖਾਂ ਦਾ ਹੋਮਲੈਂਡ-ਜਥੇਦਾਰ Read More »

ਭਗਵੰਤ ਸਿੰਘ ਮਾਨ

ਪੰਜਾਬ: 97% ਔਰਤਾਂ ਨੂੰ ਸਮਰੱਥ ਬਣਾਵਾਂਗੇ – ਮਾਨ

ਮਾਵਾਂ ਧੀਆਂ ਸਕੀਮ 97 ਫੀਸਦ ਔਰਤਾਂ ਨੂੰ ਸਮਰੱਥ ਬਣਾਏਗੀ- ਮਾਨ  ਚੰਡੀਗੜ੍ਹ / ਬਿਊਰੋ ਨਿਊਜ਼  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਪ੍ਰਮੁੱਖ ਸਕੀਮ ਨੂੰ ਲਾਗੂਕਰਨ ਦਾ ਜਾਇਜ਼ਾ ਲੈਂਦਿਆਂ ਮੁੱਖ

ਪੰਜਾਬ: 97% ਔਰਤਾਂ ਨੂੰ ਸਮਰੱਥ ਬਣਾਵਾਂਗੇ – ਮਾਨ Read More »

ਪੰਜਾਬ ਭਾਜਪਾ

ਮਹਾਰਾਜਾ ਰਣਜੀਤ ਸਿੰਘ ਦੀ ਸੋਚ ਨਾਲ ਭਾਜਪਾ ਸ਼ੁਰੂ ਕਰੇਗੀ ‘ਮਿਸ਼ਨ ਪੰਜਾਬ 2027’

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਿਤਿਨ ਨਵੀਨ ਨਾਲ ਕੀਤੀ ਮੁਲਾਕਾਤ  ਚੰਡੀਗੜ੍ਹ / ਬਿਊਰੋ ਨਿਊਜ਼  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਪਾਰਟੀ ਦੇ ਰਾਸ਼ਟਰੀ ਮੁੱਖ ਦਫ਼ਤਰ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਸ਼੍ਰੀ ਨਿਤਿਨ ਨਵੀਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਭਾਜਪਾ ਦੇ ਕੌਮੀ

ਮਹਾਰਾਜਾ ਰਣਜੀਤ ਸਿੰਘ ਦੀ ਸੋਚ ਨਾਲ ਭਾਜਪਾ ਸ਼ੁਰੂ ਕਰੇਗੀ ‘ਮਿਸ਼ਨ ਪੰਜਾਬ 2027’ Read More »

ਹਰਵੰਤ ਸਿੰਘ , ਜਾਗੋ ਪਾਰਟੀ

9 ਜਥੇਬੰਦੀਆਂ ਨੇ ਬਣਾਇਆ ਪੰਜਾਬ ਜਗਾਓ ਮੋਰਚਾ, 2027 ਚੋਣਾਂ ਲੜਨ ਦਾ ਐਲਾਨ

ਪੰਜਾਬ ਜਗਾਓ ਮੋਰਚੇ ਦੇ ਗਠਨ ਦਾ ਕੀਤਾ ਗਿਆ ਐਲਾਨ  ਲੁਧਿਆਣਾ/ ਬਿਊਰੋ ਪੰਜਾਬ  ਜਾਗੋ ਪੰਜਾਬ ਪਾਰਟੀ ਦੇ ਪ੍ਰਧਾਨ ਬ੍ਰਿਗੇਡੀਅਰ ਹਰਵੰਤ ਸਿੰਘ (ਸੇਵਾਮੁਕਤ) ਨੇ ਪੰਜਾਬ ਜਗਾਓ ਮੋਰਚਾ ਦੇ ਗਠਨ ਦਾ ਐਲਾਨ ਕੀਤਾ ਹੈ, ਜੋ ਕਿ ਨੌਂ ਖੇਤਰੀ ਰਾਜਨੀਤਿਕ ਅਤੇ ਸਿਵਲ ਸਮਾਜ ਸਮੂਹਾਂ ਦਾ ਇੱਕ ਸਾਂਝਾ ਪਲੇਟਫਾਰਮ ਹੈ। 2027 ਚੋਣਾਂ ਲੜਨ ਦਾ ਐਲਾਨ ਮੋਰਚਾ 2027 ਦੀਆਂ ਪੰਜਾਬ ਵਿਧਾਨ

9 ਜਥੇਬੰਦੀਆਂ ਨੇ ਬਣਾਇਆ ਪੰਜਾਬ ਜਗਾਓ ਮੋਰਚਾ, 2027 ਚੋਣਾਂ ਲੜਨ ਦਾ ਐਲਾਨ Read More »

ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ’ਚ ਹੋ ਸਕਦੀ ਹੈ ਵਾਪਸੀ

ਭੁਪਿੰਦਰ ਸਿੰਘ ਹੁੱਡਾ ਨੇ ਕਿਹਾ : ਕੈਪਟਨ ਅਮਰਿੰਦਰ ਸਾਡੇ ਸੰਪਰਕ ’ਚ ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਵਿਚ ਅਗਲੇ ਸਾਲ ਯਾਨੀ 2027 ਦੇ ਸ਼ੁਰੂਆਤੀ ਮਹੀਨਿਆਂ ਵਿਚ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ। ਇਨ੍ਹਾਂ ਚੋਣਾਂ ਨੂੰ ਦੇਖਦਿਆਂ ਵੱਖ-ਵੱਖ ਸਿਆਸੀ ਪਾਰਟੀਆਂ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ ਅਤੇ ਦਲਬਦਲੀ ਦਾ ਕੰਮ ਵੀ ਪੂਰੇ ਜ਼ੋਰਾਂ ’ਤੇ ਹੈ। ਇਸਦੇ ਚੱਲਦਿਆਂ ਪੰਜਾਬ ਦੇ ਸਾਬਕਾ ਮੁੱਖ

ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ’ਚ ਹੋ ਸਕਦੀ ਹੈ ਵਾਪਸੀ Read More »

ਚਰਨਜੀਤ ਸਿੰਘ ਚੰਨੀ

ਪੰਜਾਬ ਸਰਕਾਰ ਦੀ ਕਿਸਾਨ ਮਸਲਿਆਂ ਉੱਤੇ ਜਵਾਬ ਤਲਬੀ

ਕਿਸਾਨਾਂ ਨੂੰ ਮੁਆਵਜ਼ਾ ਨਾ ਦੇਣ ਅਤੇ ਫਸਲੀ ਬੀਮਾ ਸਕੀਮ ਲਾਗੂ ਨਾਲ ਕਰਨ ਉੱਤੇ ਸਵਾਲ    ਜਲੰਧਰ/ ਬਿਊਰੋ ਨਿਊਜ਼  ਖੇਤੀਬਾੜੀ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ, ਡੇਅਰੀ ਅਤੇ ਮੱਛੀ ਪਾਲਣ ਮਾਮਲਿਆਂ ਬਾਰੇ ਪਾਰਲੀਮੈਂਟ ਦੀ ਸਟੈਂਡਿੰਗ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਮੁੱਖ ਮੰਤਰੀ, ਪੰਜਾਬ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੀ ‘ਆਪ’ ਸਰਕਾਰ ਨੂੰ ਕਿਸਾਨੀ ਮੁੱਦਿਆਂ ‘ਤੇ ਘੇਰਿਆ। ਪਿਛਲੇ

ਪੰਜਾਬ ਸਰਕਾਰ ਦੀ ਕਿਸਾਨ ਮਸਲਿਆਂ ਉੱਤੇ ਜਵਾਬ ਤਲਬੀ Read More »

ਕੇਵਲ ਸਿੰਘ ਢਿੱਲੋਂ

ਪੰਜਾਬ ‘ਚ ਭਾਜਪਾ ਕਾਇਮ ਕਰੇਗੀ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ

ਚੰਡੀਗੜ੍ਹ/ ਬਿਊਰੋ ਨਿਊਜ਼  ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਨਵੇਂ ਆਇਕਨ ਵਜੋਂ ਅਪਣਾਉਂਦਿਆਂ, ਸੂਬੇ ਵਿੱਚ ਖਾਲਸਾ ਤੇ ਖਾਲਸ ਰਾਜ ਸਥਾਪਿਤ ਕਰਨ ਦਾ ਨਾਅਰਾ ਦਿੱਤਾ ਹੈ। ਚੰਡੀਗੜ੍ਹ ਤੋਂ ਇਹ ਇਤਿਹਾਸਕ ਐਲਾਨ ਕਰਦਿਆਂ ਕਿਹਾ ਗਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸੱਤਾ ਦੀਆਂ ਜੜ੍ਹਾਂ ਪੁੱਟ ਕੇ ਮਹਾਰਾਜਾ ਰਣਜੀਤ

ਪੰਜਾਬ ‘ਚ ਭਾਜਪਾ ਕਾਇਮ ਕਰੇਗੀ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ Read More »

ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਲਈ ਲਏ ਵੱਡੇ ਫੈਸਲੇ

ਕਿਸਾਨ ਕਰੈਡਿਟ ਕਾਰਡ ਨੀਤੀ ’ਚ ਬਦਲਾਅ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਭਗਵੰਤ ਮਾਨ ਵਲੋਂ ਪੰਜਾਬ ਦੇ ਕਿਸਾਨਾਂ ਲਈ ਵੱਡੇ ਫੈਸਲੇ ਲਏ ਗਏ ਹਨ ਅਤੇ ਕਿਸਾਨ ਕਰੈਡਿਟ ਕਾਰਡ ਨੀਤੀ ਵਿਚ ਵੀ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਕਣਕ ਦੀ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਲਈ ਲਏ ਵੱਡੇ ਫੈਸਲੇ Read More »

ਪੰਜਾਬੀ ਔਰਤਾਂ

ਪੰਜਾਬ: ਜੁਲਾਈ ਤੋਂ ਮਹਿਲਾਵਾਂ ਦੇ ਖਾਤਿਆਂ ’ਚ ਪਾਏ ਜਾਣਗੇ 1000 -1000 ਰੁ.

ਸੀਐਮ ਭਗਵੰਤ ਮਾਨ ਨੇ ਕਿਹਾ : ਕਾਰਡ ਜਦੋਂ ਮਰਜ਼ੀ ਬਣੇ, ਪੇਮੈਂਟ ਜੁਲਾਈ ਤੋਂ ਹੀ ਮਿਲੇਗੀ ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਦੀਆਂ 90 ਲੱਖ ਮਹਿਲਾਵਾਂ ਨੂੰ ਅਗਲੇ ਮਹੀਨੇ, ਯਾਨੀ ਜੁਲਾਈ ਤੋਂ 1,000 ਤੋਂ 1500 ਰੁਪਏ ਪ੍ਰਤੀ ਮਹੀਨਾ ਮਿਲਣੇ ਸ਼ੁਰੂ ਹੋ ਜਾਣਗੇ। ਪੰਜਾਬ ਸਰਕਾਰ ਵਲੋਂ ਇਹ ਪੈਸੇ ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ ਪਾਏ ਜਾਣਗੇ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ

ਪੰਜਾਬ: ਜੁਲਾਈ ਤੋਂ ਮਹਿਲਾਵਾਂ ਦੇ ਖਾਤਿਆਂ ’ਚ ਪਾਏ ਜਾਣਗੇ 1000 -1000 ਰੁ. Read More »