punjabilens.com

ਪੰਜਾਬ

ਭਗਵੰਤ ਮਾਨ

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਵਾਈਟ ਹਾਊਸ ਨੇ ਇਕ ਫੈਕਟ ਸ਼ੀਟ ਜਾਰੀ ਕਰਕੇ ਭਵਿੱਖ ਦੀ ਰੂਪ-ਰੇਖਾ ਦੱਸੀ ਸੀ, ਪਰ ਹੁਣ ਉਸੇ ਦਸਤਾਵੇਜ਼ ਦਾ ਨਵਾਂ ਵਰਜਨ ਜਾਰੀ ਹੋਇਆ ਹੈ।

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ Read More »

ਭਗਵੰਤ ਸਿੰਘ ਮਾਨ

ਭਗਵੰਤ ਮਾਨ ਤੇ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਇੱਕ ਈ-ਮੇਲ ਰਾਹੀਂ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਸਚੇਤ ਹੋ ਗਈਆਂ ਹਨ। ਈ-ਮੇਲ ਵਿੱਚ ਭਗਵੰਤ ਮਾਨ ਅਤੇ ਸੁਨੀਲ ਜਾਖੜ ਨੂੰ ਸਿੱਖਾਂ ਦਾ ਦੁਸ਼ਮਣ ਕਰਾਰ ਦਿੱਤਾ ਗਿਆ

ਭਗਵੰਤ ਮਾਨ ਤੇ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ Read More »

ਗਿਆਨ ਸਿੰਘ ਮਾਨ

ਭਗਵੰਤ ਮਾਨ ਦਾ ਚਚੇਰਾ ਭਰਾ ਗਿਆਨ ਸਿੰਘ ਮਾਨ ਭਾਜਪਾ ਵਿੱਚ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਦਾ ਚਚੇਰਾ ਭਰਾ ਭਾਜਪਾ ਵਿਚ ਸ਼ਾਮਲਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਅਤੇ ਸੁਨੀਲ ਜਾਖੜ ਨੇ ਗਿਆਨ ਸਿੰਘ ਦਾ ਕੀਤਾ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ

ਭਗਵੰਤ ਮਾਨ ਦਾ ਚਚੇਰਾ ਭਰਾ ਗਿਆਨ ਸਿੰਘ ਮਾਨ ਭਾਜਪਾ ਵਿੱਚ ਸ਼ਾਮਲ Read More »

ਭਗਵੰਤ ਸਿੰਘ ਮਾਨ

ਪੰਜਾਬ ’ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ, 26 ਮਈ ਨੂੰ ਵੋਟਿੰਗ, 29 ਨੂੰ ਨਤੀਜਾ

ਚੰਡੀਗੜ੍ਹ/ਬਿਊਰੋ ਨਿਊਜ਼    ਪੰਜਾਬ ਦੇ ਸਟੇਟ ਇਲੈਕਸ਼ਨ ਕਮਿਸ਼ਨਰ ਵਲੋਂ ਨਗਰ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਇਸਦੇ ਨਾਲ ਹੀ ਸੂਬੇ ਵਿਚ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਸਟੇਟ ਇਲੈਕਸ਼ਨ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪ੍ਰੈਸ ਕਾਨਫਰੰਸ ਦੌਰਾਨ ਇਨ੍ਹਾਂ ਚੋਣਾਂ ਨੂੰ ਲੈ ਕੇ ਐਲਾਨ ਕੀਤਾ ਹੈ। ਰਾਜ

ਪੰਜਾਬ ’ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ, 26 ਮਈ ਨੂੰ ਵੋਟਿੰਗ, 29 ਨੂੰ ਨਤੀਜਾ Read More »

Sanjeev Arora

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਈਡੀ ਨੇ ਕੀਤਾ ਗ੍ਰਿਫ਼ਤਾਰ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਉਹ ਪੰਜਾਬ ਦੇ ਉਦਯੋਗ ਅਤੇ ਬਿਜਲੀ ਮੰਤਰੀ ਹਨ। ਸੰਜੀਵ ਅਰੋੜਾ ਉੱਤੇ ਸ਼ੈੱਲ ਕੰਪਨੀਆਂ ਬਣਾ ਕੇ ਜਾਅਲੀ ਨਿਰਯਾਤ ਰਾਹੀਂ ਗੜਬੜੀਆਂ ਕਰਨ ਦੇ ਇਲਜ਼ਾਮ ਲਾਏ ਗਏ ਹਨ। ਕੁਝ ਅਜਿਹੀਆਂ ਰਿਪੋਰਟਾਂ ਵੀ ਆਈਆਂ ਹਨ ਕਿ ਉਨ੍ਹਾਂ ਦੀ 157.12 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਈਡੀ ਨੇ ਕੀਤਾ ਗ੍ਰਿਫ਼ਤਾਰ Read More »

ਕੁਲਤਾਰ ਸਿੰਘ ਸੰਧਵਾ, ਸਪੀਕਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ ਰੱਖਿਆ ਆਪਣਾ ਪੱਖ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਿੱਤਾ ਸਪੱਸ਼ਟੀਕਰਨਅੰਮਿ੍ਰਤਸਰ/ਬਿਊਰੋ ਨਿਊਜ਼    ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ 8 ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਪਹੁੰਚੇ, ਜਿੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣਾ ਸਪੱਸ਼ਟੀਕਰਨ ਵੀ ਦਿੱਤਾ। ਬੇਅਦਬੀ ਦੇ ਖਿਲਾਫ ਭਗਵੰਤ ਮਾਨ ਸਰਕਾਰ ਵਲੋਂ ਬਣਾਏ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ ਰੱਖਿਆ ਆਪਣਾ ਪੱਖ Read More »

ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ- ਮੁੱਖ ਮੰਤਰੀ

ਪੰਜਾਬ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਹੁਣ ਜ਼ਮਾਨਤ ਨਹੀਂ ਮਿਲੇਗੀ ਅਤੇ ਉਨ੍ਹਾਂ ਨੂੰ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦੇ ਨਾਲ ਉਮਰ ਕੈਦ ਦੀ ਸਜ਼ਾ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ• ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਆਜ਼ਾਦ ਘੁੰਮਦੇ ਸਨ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੇ ਸਨ: ਮੁੱਖ ਮੰਤਰੀ ਭਗਵੰਤ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ- ਮੁੱਖ ਮੰਤਰੀ Read More »

ਤਰਣ ਚੁੱਘ

ਧਮਾਕੇ ਮਾਮਲੇ ਵਿੱਚ ਭਾਜਪਾ ਦਾ ਮੁੱਖ ਮੰਤਰੀ ਨੂੰ ਮਾਨਹਾਨੀ ਨੋਟਿਸ

ਗਵੰਤ ਮਾਨ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਮਰਯਾਦਾ ਨੂੰ ਛਿੱਕੇ ਟੰਗਦਿਆਂ, ਬਿਨਾਂ ਕਿਸੇ ਸਬੂਤ ਦੇ ਭਾਜਪਾ ‘ਤੇ ਬੰਬ ਧਮਾਕਿਆਂ ਦਾ ਇਲਜ਼ਾਮ ਲਗਾਇਆ ਹੈ। ਇਹੀ ਕਾਰਨ ਹੈ ਕਿ ਹੁਣ ਉਨ੍ਹਾਂ ਖਿਲਾਫ ਅਪਰਾਧਿਕ ਮਾਣਹਾਨੀ, ਝੂਠੀ ਜਾਣਕਾਰੀ ਫੈਲਾਉਣ ਅਤੇ ਜਨਤਕ ਅਸ਼ਾਂਤੀ ਭੜਕਾਉਣ ਦੀ ਕੋਸ਼ਿਸ਼ ਦੇ ਸਬੰਧ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।ਮਾਨ ਸਾਹਿਬ ਦਾ ਬਿਆਨ ਉਨ੍ਹਾਂ

ਧਮਾਕੇ ਮਾਮਲੇ ਵਿੱਚ ਭਾਜਪਾ ਦਾ ਮੁੱਖ ਮੰਤਰੀ ਨੂੰ ਮਾਨਹਾਨੀ ਨੋਟਿਸ Read More »

ਸੀਐੱਮ ਪੰਜਾਬ ਦਾ ਓਐੱਸਡੀ ਰਾਜਵੀਰ ਸਿੰਘ

ਖਰੜ ਵਿੱਚ ਈਡੀ ਰੇਡ ਤੋਂ ਬਾਅਦ ਮਜੀਠੀਆ ਨੇ ਸੀਐੱਮ ਦੇ OSD ਉੱਤੇ ਲਗਾਏ ਇਲਜ਼ਾਮ

ਚੰਡੀਗੜ੍ਹ, 7 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਘੁੰਮਣ ਦੇ ਨਜ਼ਦੀਕੀਆਂ ਵੱਲੋਂ ਬਿਲਡਰਾਂ ਤੋਂ ਪੈਸੇ ਇਕੱਠੇ ਕਰਨ ਅਤੇ ਗੈਰ ਕਾਨੂੰਨੀ ਰੇਤ ਮਾਇਨਿੰਗ ਤੇ ਸ਼ਰਾਬ ਘੁਟਾਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਪਾਰਟੀ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ

ਖਰੜ ਵਿੱਚ ਈਡੀ ਰੇਡ ਤੋਂ ਬਾਅਦ ਮਜੀਠੀਆ ਨੇ ਸੀਐੱਮ ਦੇ OSD ਉੱਤੇ ਲਗਾਏ ਇਲਜ਼ਾਮ Read More »

ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ‘ਸ਼ੁਕਰਾਨਾ ਯਾਤਰਾ’ ਦਾ ਸ਼ਡਿਊਲ ਤੈਅ

ਚੰਡੀਗੜ੍ਹ/ ਪੰਜਾਬੀ ਲੈਂਜ਼  ਸੂਬਾ ਸਰਕਾਰ ਨੇ 6 ਤੋਂ 9 ਮਈ ਤੱਕ ਸੂਬੇ ਭਰ ਵਿੱਚ ਕੱਢੀ ਜਾਣ ਵਾਲੀ ਚਾਰ ਦਿਨਾਂ ‘ਸ਼ੁਕਰਾਣਾ ਯਾਤਰਾ’ ਲਈ ਮਿੰਟ-ਟੂ-ਮਿੰਟ ਯੋਜਨਾ ਨੂੰ ਅੰਤਿਮ ਰੂਪ ਦੇ ਦਿੱਤਾ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ, ਸਰਕਾਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ (ਸੋਧ) ਐਕਟ, 2026 ਦੇ ਪਾਸ ਹੋਣ ਲਈ ਪਰਮਾਤਮਾ ਦਾ ਧੰਨਵਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ‘ਸ਼ੁਕਰਾਨਾ ਯਾਤਰਾ’ ਦਾ ਸ਼ਡਿਊਲ ਤੈਅ Read More »