ਹਨਤਾ ਵਾਇਰਸ ਨੇ ਵਧਾਈ ਦੁਨੀਆ ਦੀ ਚਿੰਤਾ, WHO ਦਾ ਅਲਰਟ
ਨਵੀਂ ਦਿੱਲੀ/ਬਿਊਰੋ ਨਿਊਜ਼ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਨੂੰ ਯੂਨਾਈਟਿਡ ਕਿੰਗਡਮ ਵਲੋਂ ਲੰਘੀ 2 ਮਈ ਨੂੰ 147 ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਲੈ ਕੇ ਜਾ ਰਹੇ ਇਕ ਕਰੂਜ਼ ਜਹਾਜ਼ ਵਿਚ ਸਾਹ ਦੀ ਗੰਭੀਰ ਬਿਮਾਰੀ ਦੇ ਮਾਮਲਿਆਂ ਬਾਰੇ ਸੂਚਿਤ ਕੀਤਾ ਗਿਆ ਸੀ। ਜਿਸ ਕਰੂਜ਼ ਜਹਾਜ਼ ਤੋਂ ਇਹ ਵਾਇਰਸ ਸ਼ੁਰੂ ਹੋਇਆ ਹੈ, ਉਸਦੇ ਚਾਲਕ ਦਲ ਵਿਚ ਦੋ […]
ਹਨਤਾ ਵਾਇਰਸ ਨੇ ਵਧਾਈ ਦੁਨੀਆ ਦੀ ਚਿੰਤਾ, WHO ਦਾ ਅਲਰਟ Read More »





