ਰੇਲਵੇ ਨੇ ਰਾਜਪੁਰਾ- ਮੁਹਾਲੀ ਲਿੰਕ ਦੇ 443 ਕਰੋੜ ਦੇ ਪ੍ਰੋਜੈਕਟ ਨੂੰ ਦਿੱਤੀ ਮੰਨਜ਼ੂਰੀ
ਭਾਰਤ ਸਰਕਾਰ ਨੇ ਪੰਜਾਬ ਲਈ ਰੇਲਵੇ ਦਾ ਇੱਕ ਵੱਡਾ ਪ੍ਰੋਜੈਕਟ ਪ੍ਰਵਾਨ ਕੀਤਾ ਹੈ। ਪੰਜਾਬ ਵਿੱਚ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਰੇਲ ਲਿੰਕ, ਰਾਜਪੁਰਾ-ਮੋਹਾਲੀ ਨਵੀਂ ਲਾਈਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਕੇਂਦਰੀ ਰੇਲਵੇ, ਸੂਚਨਾ ਅਤੇ ਪ੍ਰਸਾਰਣ, ਅਤੇ ਇਲੈਕਟ੍ਰੌਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਅਤੇ ਰੇਲਵੇ ਅਤੇ ਫੂਡ ਪ੍ਰੋਸੈੱਸਿੰਗ ਉਦਯੋਗ ਰਾਜ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ […]
ਰੇਲਵੇ ਨੇ ਰਾਜਪੁਰਾ- ਮੁਹਾਲੀ ਲਿੰਕ ਦੇ 443 ਕਰੋੜ ਦੇ ਪ੍ਰੋਜੈਕਟ ਨੂੰ ਦਿੱਤੀ ਮੰਨਜ਼ੂਰੀ Read More »
